28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਪਿੰਡ ਲਚਕਾਣੀ ਦੀ ਇਕ ਸੁਸਾਇਟੀ ਵਲੋਂ ਇਕ ਬਿਮਾਰ ਵਿਅਕਤੀ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਭਰਤੀ ’ਚ ਕਰਵਾਇਆ ਗਿਆ ਸੀ। ਜਿਸ ਦੀ ਇਲਾਜ ਦੌਰਾਨ 26 ਨਵੰਬਰ ਨੂੰ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।

Ad Position 21
No active advertisement
ਮ੍ਰਿਤਕ ਦੀ ਪੁਰਾਣੀ ਤਸਵੀਰ 29-11-2026
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਪਿੰਡ ਲਚਕਾਣੀ ਦੀ ਇਕ ਸੁਸਾਇਟੀ ਵਲੋਂ ਇਕ ਬਿਮਾਰ ਵਿਅਕਤੀ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਭਰਤੀ ’ਚ ਕਰਵਾਇਆ ਗਿਆ ਸੀ। ਜਿਸ ਦੀ ਇਲਾਜ ਦੌਰਾਨ 26 ਨਵੰਬਰ ਨੂੰ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਇਸ ਸੰਬੰਧੀ ਥਾਣਾ ਬਖਸ਼ੀਵਾਲਾ ਦੇ ਐਸ.ਐਚ.ਓ. ਸੂਬਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ 55 ਸਾਲ ਦੇ ਕਰੀਬ ਲਗਦੀ ਹੈ, ਦਾੜੀ ਰੱਖੀ ਹੋਈ ਹੈ ਅਤੇ ਵਾਲ ਕੱਟੇ ਹੋਏ ਹਨ। ਹਾਲੇ ਤੱਕ ਮ੍ਰਿਤਕ ਵਿਅਕਤੀ ਦਾ ਕੋਈ ਵੀ ਵਾਰਿਸ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਦੀ ਪਛਾਣ ਸੰਬੰਧੀ ਕੋਈ ਵੀ ਥਾਣਾ ਬਖਸ਼ੀਵਾਲਾ ֹ ’ਚ ਸੰਪਰਕ ਕਰ ਸਕਦਾ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਲਈ 72 ਘੰਟੇ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਪੋਸਟਮਾਰਟਮ ਵਿਭਾਗ ’ਚ ਰਖਵਾ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ , ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ’ ਚ ਸੁਰੱਖਿਅਤ ਰੱਖੀਆਂ ਅਗਲੀ ਖ਼ਬਰ ਟਿੱਪਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
Ad Position 24