29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚੋਂ 70 ਸਕੋਰ ਹਾਸਿਲ ਕੀਤੇ

Ad Position 21
No active advertisement
ਅਜੀਤ ਡੈਸਕ 04-01-2026
ਫ਼ਰੀਦਕੋਟ, 3 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੀ ਵਿਦਿਆਰਥਣ ਜੀਵਨਜੋਤ ਕੌਰ ਵਾਸੀ ਕੋਟਕਪੂਰਾ ਨੇ ਪੀ.ਟੀ.ਈ. ਦੀ ਪ੍ਰੀਖਿਆ 'ਚ 70 ਸਕੋਰ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਵਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. ਵਿਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖ਼ਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ-ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ, ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥਣ ਜੀਵਨਜੋਤ ਕੌਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸ ਨੇ 70 ਸਕੋਰ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈੱਡ ਵਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੱਤਰਕਾਰਾਂ 'ਤੇ ਕੇਸ ਦਰਜ ਕਰਨ ਦੀ ਨਿਖੇਧੀ ਅਗਲੀ ਖ਼ਬਰ ਅੱਖਾਂ ਦਾ ਸਾਲਾਨਾ ਮੁਫ਼ਤ ਜਾਂਚ ਅਤੇ ਲੈਂਜ਼ ਕੈਂਪ ਦੀ ਤਿਆਰੀ ਸੰਬੰਧੀ ਮੀਟਿੰਗ
Ad Position 24