29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਧਾਇਕ ਅਮੋਲਕ ਸਿੰਘ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

Ad Position 21
No active advertisement
ਅਜੀਤ ਡੈਸਕ 04-01-2026
ਜੈਤੋ, 3 ਜਨਵਰੀ (ਗੁਰਮੀਤਪਾਲ ਰੋੜੀਕਪੂਰਾ)-ਵਿਧਾਇਕ ਅਮੋਲਕ ਸਿੰਘ ਨੇ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਸ਼ਹਿਰ 'ਚ ਚੱਲ ਰਹੇ ਸੜਕਾਂ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸੜਕਾਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਨਿਕਾਸੀ ਪ੍ਰਣਾਲੀ ਅਤੇ ਹੋਰ ਜਨਹਿਤ ਕਾਰਜਾਂ ਦੀ ਗੁਣਵੱਤਾ ਦੀ ਜਾਂਚ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕੀਤੀ ਮਨਰੇਗਾ ਕਾਨੂੰਨ 'ਚ ਤਬਦੀਲੀ ਲੋਕਾਂ ਨਾਲ ਧੱਕਾ- ਸ਼ਿਮਰੇਵਾਲਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੱਤਰਕਾਰਾਂ 'ਤੇ ਕੇਸ ਦਰਜ ਕਰਨ ਦੀ ਨਿਖੇਧੀ
Ad Position 24