30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਭਾਈ ਘਨੱਈਆ ਸ਼ੋਸ਼ਲ ਵੈਲਫ਼ੇਅਰ ਕਲੱਬ ਨੇ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 04-01-2026
ਫ਼ਰੀਦਕੋਟ, 3 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਵੱਧ ਰਹੀ ਸਰਦੀ ਦੇ ਮੌਸਮ ਨੂੰ ਵੇਖਦਿਆਂ ਨਵੇਂ ਸਾਲ ਦੀ ਆਮਦ ਮੌਕੇ ਭਾਈ ਘਨੱਈਆ ਸ਼ੋਸ਼ਲ ਵੈਲਫ਼ੇਅਰ ਕਲੱਬ ਫ਼ਰੀਦਕੋਟ ਵਲੋਂ ਡੌਲਫ਼ਿਨ ਚੌਂਕ ਦੇ ਨਜ਼ਦੀਕ ਕੇਸਰ ਵਾਲੇ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ | ਕਲੱਬ ਦੇ ਆਗੂ ਗੁਰਿੰਦਰ ਸਿੰਘ ਗੋਰਾ, ਮੈਨੇਜਿੰਗ ਡਾਇਰੈਕਟਰ ਨੱਥਾ ਸਿੰਘ ਐਂਡ ਸੰਨਜ਼, ਗੁਰਪ੍ਰੀਤ ਸਿੰਘ ਜੌਹਰ, ਦਰਸ਼ਨ ਸਿੰਘ ਬਿੱਲਾ, ਗੁਰਪ੍ਰੀਤ ਸਿੰਘ ਗਰੋਵਰ ਜੇ.ਈ., ਦਵਿੰਦਰ ਸਿੰਘ ਸੰਧੂ, ਗੁਰਤੇਜ ਸਿੰਘ ਗੁੱਡੂ, ਗੋਲਡੀ ਸੰਧੂ, ਕਾਕਾ ਸੇਖੋਂ ਨੇ ਦੱਸਿਆ ਕਿ ਸਰਦੀ ਦੇ ਮੌਸਮ ਨੂੰ ਵੇਖਦਿਆਂ ਇਹ ਲੰਗਰ ਲਗਾਇਆ ਗਿਆ ਹੈ | ਇਸ ਮੌਕੇ ਕਲੱਬ ਦੇ ਸਾਰੇ ਆਗੂਆਂ ਨੇ ਆਪਣੇ ਹੱਥੀ ਲੰਗਰ ਵਰਤਾਉਣ ਦੀ ਸੇਵਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਵੇਦ ਪ੍ਰਕਾਸ਼ ਖੇੜਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਹਾਸਲ ਕੀਤੇ ਸ਼ਾਨਦਾਰ ਬੈਂਡ-ਡੱਲਾ <br/>
Ad Position 24