12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਭਲਕੇ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਅਤੇ ਸੰਕੀਰਤਨ ਹੋਵੇਗਾ-ਸ਼ਿਵ ਟੰਡਨ

Ad Position 21
No active advertisement
ਅਜੀਤ ਡੈਸਕ 05-01-2026
ਮੋਗਾ, 4 ਜਨਵਰੀ (ਅਸ਼ੋਕ ਬਾਂਸਲ)-ਮੋਗਾ ਦੇ ਆਰਾ ਰੋਡ 'ਤੇ ਸਥਿਤ ਪੰਚਮੁਖੀ ਧਾਮ ਮੰਦਰ ਵਿਖੇ 6 ਜਨਵਰੀ ਨੂੰ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਅਤੇ ਸੰਕੀਰਤਨ ਹੋਵੇਗਾ | ਇਸ ਦੀ ਜਾਣਕਾਰੀ ਦਿੰਦੇ ਮੰਦਰ ਦੇ ਸੇਵਾਦਾਰ ਸ਼ਿਵ ਟੰਡਨ ਨੇ ਦੱਸਿਆ ਕਿ 6 ਜਨਵਰੀ ਨੂੰ ਸ਼ਾਮ 6:30 ਵਜੇ ਪੁਜਾਰੀ ਪੁਸ਼ਪਰਾਜ ਸ਼ਰਮਾ ਦੀ ਅਗਵਾਈ ਹੇਠ ਸਮੂਹ ਮੈਂਬਰ ਸ੍ਰੀ ਹਨੂਮਾਨ ਜੀ ਦੇ ਦਰਬਾਰ ਵਿਚ ਜੋਤ ਜਗਾਉਣਗੇ ਅਤੇ ਸੰਕੀਰਤਨ ਸ਼ੁਰੂ ਕਰਨਗੇ | ਭਜਨ ਗਾਇਕ ਸ੍ਰੀ ਹਨੂਮਾਨ ਚਾਲੀਸਾ ਦਾ ਪਾਠ ਕਰਨਗੇ ਅਤੇ ਭਜਨ ਗਾਉਣਗੇ | ਸੰਕੀਰਤਨ ਤੋਂ ਬਾਅਦ ਮੰਦਰ ਕਮੇਟੀ ਸ਼ਰਧਾਲੂਆਂ ਲਈ ਭੰਡਾਰੇ ਵੀ ਲਗਾਏਗੀ |
Ad Position 22
No active advertisement
ਪਿਛਲੀ ਖ਼ਬਰ ਜਸਦੀਪ ਸਿੰਘ ਜੱਸਾ ਧਾਲੀਵਾਲ 'ਆਪ' ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ ਵਿਖੇ ਵਜ਼ੀਫ਼ਾ ਪ੍ਰੀਖਿਆ ਦਾ ਸਫਲ ਆਯੋਜਨ
Ad Position 24