12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੰਧਵਾਂ 'ਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 05-01-2026
ਕੋਟਕਪੂਰਾ, 4 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਸਪੀਕਰ ਸੰਧਵਾਂ ਨੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨੂੰ ਸਿਰਪਾਓ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ | ਮੀਟਿੰਗ ਦÏਰਾਨ ਸਪੀਕਰ ਸੰਧਵਾਂ ਨੇ ਯੂਥ ਵਿੰਗ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਸਕੀਮਾਂ ਨੂੰ ਜੜਾਂ ਤੱਕ ਪਹੁੰਚਾਉਣ ਲਈ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਯੂਥ ਆਗੂਆਂ ਦੇ ਵੀ ਵਿਚਾਰ ਸੁਣੇ | ਇਸ ਮÏਕੇ ਸੁਖਵੰਤ ਸਿੰਘ ਪੱਕਾ, ਗੁਰਜਿੰਦਰ ਸਿੰਘ, ਜਗਸੀਰ ਸਿੰਘ ਚਹਿਲ, ਸੁਖਵੰਤ ਸਿੰਘ ਨੰਬਰਦਾਰ, ਸੁਖਮੰਦਰ ਸਿੰਘ, ਜਗਦੀਪ ਸਿੰਘ, ਬਰਕਤਜੀਤ ਸਿੰਘ, ਹਰਦੀਪ ਸਿੰਘ, ਧੰਨਾ ਸਿੰਘ, ਲਵਪ੍ਰੀਤ ਸ਼ਰਮਾ, ਹਰਮੀਤ ਸਿੰਘ, ਸੁਖਵਿੰਦਰ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਜ਼ੀ ਬਰਕੰਦੀ ਨੇ ਪਿੰਡ ਭੁੱਲਰ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਦਸਮੇਸ਼ ਮਾਰਕੀਟ ਦੀ ਇਕੱਤਰਤਾ 'ਚ ਲੰਗਰ ਲਾਉਣ ਦਾ ਫ਼ੈਸਲਾ
Ad Position 24