12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਤੇਜਿੰਦਰ ਸਿੰਘ ਢਿੱਲੋਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਬੁਲਾਰਾ ਨਿਯੁਕਤ

Ad Position 21
No active advertisement
ਅਜੀਤ ਡੈਸਕ 05-01-2026
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅੱਜ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖ਼ਤਾਂ ਹੇਠ ਜਾਰੀ ਸੂਚੀ ਅਨੁਸਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੇਵਾਦਾਰ ਤੇਜਿੰਦਰ ਸਿੰਘ ਢਿੱਲੋਂ ਨੂੰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸਿਹਤ ਬੀਮਾ ਕਾਰਡ ਲਈ 144 ਕਰਮਚਾਰੀਆਂ ਨੂੰ ਦਿੱਤੀ ਜਾ ਰਹੀ ਟ੍ਰੇਨਿੰਗ • ਵਧਾਈ ਮੈਨ ਪਾਵਰ • ਪੰਜ ਲੱਖ ਦੇ ਸਿਹਤ ਬੀਮ... ਅਗਲੀ ਖ਼ਬਰ ਹਨੀ ਫ਼ੱਤਣਵਾਲਾ ਨੇ ਅਕਾਲੀ ਆਗੂ ਜਗਸੀਰ ਸਿੰਘ ਦਾ ਹਾਲਚਾਲ ਜਾਣਿਆ
Ad Position 24