12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੀਰ ਨਿਗਾਹੇ ਦੇ ਦਰਸ਼ਨ ਲਈ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 05-01-2026
ਗਿੱਦੜਬਾਹਾ, 4 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸੇਵਾਦਾਰ ਕੋਟਲਾ ਸਰਕਾਰ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਦਲਜੀਤ ਤੇ ਹੈਪੀ ਕਟਾਰੀਆ ਦੀ ਅਗਵਾਈ ਹੇਠ ਇਕ ਬੱਸ ਨੂੰ ਨਿਗਾਹੇ ਵਿਖੇ ਪੀਰ ਦਰਗਾਹ ਦੇ ਦਰਸ਼ਨਾਂ ਲਈ ਭੇਜਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਦਲਜੀਤ ਨੇ ਦੱਸਿਆ ਕਿ ਸੰਸਥਾ ਵਲੋਂ ਅੱਜ 5ਵੀਂ ਬੱਸ ਯਾਤਰਾ ਨੂੰ ਅਗਰਵਾਲ ਪੀਰਖਾਨਾ ਦੇ ਪ੍ਰਧਾਨ ਪਿਆਰੇ ਲਾਲ ਮਿੱਤਲ ਅਤੇ ਬਾਬਾ ਡਿੰਪਲ ਸਿੰਗਲਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ | ਇਸ ਮੌਕੇ ਡਾ. ਅਨਿਲ ਗਰਗ, ਬੇਦੀ, ਜਸਵਿੰਦਰ ਸਿੰਘ, ਪਰਮਵੀਰ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਸਿੰਘ ਘੱਗਾ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਅਗਲੀ ਖ਼ਬਰ ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24