12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੱਤਰਕਾਰਾਂ ਵਿਰੁੱਧ ਦਰਜ ਮਾਮਲਾ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਅੱਜ

Ad Position 21
No active advertisement
ਅਜੀਤ ਡੈਸਕ 05-01-2026
ਕੋਟਕਪੂਰਾ, 4 ਜਨਵਰੀ (ਮੋਹਰ ਸਿੰਘ ਗਿੱਲ)-ਪਿਛਲੇ ਦਿਨੀਂ ਆਰ.ਟੀ.ਆਈ ਕਾਰਕੰੁਨ, ਸਮਾਜ ਸੇਵੀਆਂ ਅਤੇ ਪੱਤਰਕਾਰਾਂ ਖ਼ਿਲਾਫ਼ ਲੁਧਿਆਣਾ ਵਿਖੇ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਵਾਉਣ ਅਤੇ ਚੇਅਰਮੈਨ ਪੈ੍ਰਸ ਕੌਂਸਲ ਆਫ਼ ਇੰਡੀਆ ਦਿੱਲੀ ਦੇ ਨਾਮ ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਨੂੰ ਮੰਗ ਪੱਤਰ ਸੌਂਪਣ ਸਬੰਧੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਵਲੋਂ 5 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਪ੍ਰਧਾਨ ਹਰਪ੍ਰੀਤ ਸਿੰਘ ਚਾਨਾ ਅਤੇ ਸਰਪ੍ਰਸਤ ਨਰਿੰਦਰ ਬੈੜ ਦੀ ਅਗਵਾਈ ਹੇਠ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਪਰੰਤ ਕੋਟਕਪੂਰਾ ਦੇ ਐਸ.ਡੀ.ਐਮ ਨੂੰ ਮੰਗ-ਪੱਤਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸੁਖਮਨੀ ਨੇਤਰਦਾਨ ਕਲੱਬ ਡੋਡ ਨੇ ਵੱਖਰੇ ਢੰਗ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਅਗਲੀ ਖ਼ਬਰ ਕੇਂਦਰ ਸਰਕਾਰ ਨਰੇਗਾ ਕਾਨੂੰਨ ਬਦਲ ਕੇ ਮਜ਼ਦੂਰਾਂ ਦੇ ਹੱਕਾਂ 'ਤੇ ਮਾਰ ਰਹੀ ਡਾਕਾ-ਧਰਮਪਾਲ ਡੀ. ਪੀ.
Ad Position 24