19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਡਾ. ਜਗਮੋਹਨ ਤੇ ਡਾ. ਕੇ.ਐੱਲ. ਬਾਂਸਲ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 06-01-2026
ਮਲੋਟ, 5 ਜਨਵਰੀ (ਪਾਟਿਲ)-ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਸਮਾਜ ਸੇਵੀਆਂ ਵਲੋਂ ਬਠਿੰਡਾ ਦੇ ਦਿੱਲੀ ਹਾਰਟ ਹਸਪਤਾਲ ਦੇ ਨਾਮਵਰ ਡਾਕਟਰ ਜਗਮੋਹਨ ਕਾਰਡੀਅਕ ਸਰਜਨ ਅਤੇ ਡਾ. ਕੇ.ਐੱਲ. ਬਾਂਸਲ ਐੱਮ.ਡੀ. ਮੈਡੀਸਨ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਜੀਤ ਸਿੰਘ, ਪ੍ਰਧਾਨ ਮਾਸਟਰ ਹਰਜਿੰਦਰ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਵਾਲੀਆ, ਪ੍ਰਧਾਨ ਜੱਸਾ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਆਈ ਕਾਰਕੁੰਨ ਅਤੇ ਪੱਤਰਕਾਰਾਂ ਖ਼ਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
Ad Position 24