19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 06-01-2026
ਸਾਦਿਕ, 5 ਜਨਵਰੀ (ਆਰ.ਐਸ.ਧੁੰਨਾ)-ਗੁਰਦੁਆਰਾ ਬਾਬਾ ਬ੍ਰਹਮ ਦਾਸ ਪਿੰਡ ਦੀਪ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਬਾਬਾ ਗੁਰਜੰਟ ਸਿੰਘ (ਮਸਤੂਆਣਾ ਸਾਹਿਬ) ਦਮਦਮਾ ਸਾਹਿਬ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮਾਗਮ 'ਚ ਪਿੰਡ ਦੀਆਂ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀਆਂ ਭਰੀਆਂ |
Ad Position 22
No active advertisement
ਪਿਛਲੀ ਖ਼ਬਰ ਆਧਾਰ ਕਾਰਡ ਨਵੇਂ ਬਣਾਉਣ ਅਤੇ ਸੋਧ ਕਰਨ ਦਾ ਚਾਰ ਰੋਜ਼ਾ ਕੈਂਪ ਸਮਾਪਤ ਅਗਲੀ ਖ਼ਬਰ ਪ੍ਰਕਾਸ਼ ਪੁਰਬ 'ਤੇ ਓਪਰਾਲਾ ਫ਼ਾਊਾਡੇਸ਼ਨ ਸਾਦਿਕ ਵਲੋਂ ਬਜ਼ੁਰਗ ਮਾਤਾਵਾਂ ਦਾ ਸਨਮਾਨ
Ad Position 24