24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਅਚੀਵਰ ਫ਼ਿਟਨੈਸ ਸਟੂਡੀਓ ਜਿੰਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 07-01-2026
ਫ਼ਰੀਦਕੋਟ, 6 ਜਨਵਰੀ (ਜਸਵੰਤ ਸਿੰਘ ਪੁਰਬਾ)-ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੇ੍ਰਮ ਨਗਰ ਡਾਕਖਾਨੇ ਵਾਲੀ ਗਲੀ ਗੁਰਦੁਆਰਾ ਸਾਹਿਬ ਦੇ ਸਾਹਮਣੇ ਇਕ ਨਵੇਂ ਤੇ ਆਧੁਨਿਕ ਜਿੰਮ ਅਚੀਵਰ ਫ਼ਿਟਨੈਸ ਸਟੂਡੀਓ ਖੋਲਿ੍ਹਆ ਗਿਆ | ਜਿਸ ਦਾ ਉਦਘਾਟਨ ਸੰਤ ਹਰੀ ਸਿੰਘ ਨੇ ਫ਼ੀਤਾ ਕੱਟ ਕੇ ਕੀਤਾ | ਇਸ ਜਿੰਮ ਵਿਚ ਨੌਜਵਾਨਾਂ ਅਤੇ ਸਿਹਤ ਪ੍ਰਤੀ ਜਾਗਰੂਕ ਲੋਕਾਂ ਲਈ ਵਿਸ਼ਵ ਪੱਧਰੀ ਮਸ਼ੀਨਾਂ ਅਤੇ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਉਪਲੱਬਧ ਹਨ | ਜਿੰਮ ਦੇ ਮਾਲਕ ਬਰਿੰਦਰ ਸਿੰਘ ਸੱਗੂ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਟੀਚਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਇਕ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ | ਇਸ ਮੌਕੇ ਜਿੰਮ ਪ੍ਰਬੰਧਕਾਂ ਨੇ ਉਦਘਾਟਨੀ ਹਫ਼ਤੇ ਦੌਰਾਨ ਮੈਂਬਰਸ਼ਿਪ 'ਤੇ ਖਾਸ ਛੋਟ ਦਾ ਵੀ ਐਲਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਸਰਪੰਚ ਕੁਲਵਿੰਦਰ ਕੁਮਾਰ ਕਿੰਦਾ ਪਰਿਵਾਰ ਸਮੇਤ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਅਕਾਲੀ ਆਗੂ ਵਜ਼ੀਰ ਸਿੰਘ ਬਰਾੜ ਕੋਹਾਰਵਾਲਾ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24