24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 24-01-2026
ਸਾਦਿਕ, 23 ਜਨਵਰੀ (ਆਰ. ਐਸ. ਧੁੰਨਾ)-ਸਾਦਿਕ ਨੇੜੇ ਪਿੰਡ ਘੁੱਦੂਵਾਲਾ ਵਿਖੇ ਬ੍ਰਹਮਲੀਨ ਪਰਮਸੰਤ ਰਾਮ ਸਿੰਘ ਗਿਆਰ੍ਹੀ ਵਾਲੇ ਦੌਧਰ ਵਾਲਿਆਂ ਦੁਆਰਾ ਸਥਾਪਿਤ ਵਿੱਦਿਅਕ ਸੰਸਥਾ ਐਸ. ਬੀ. ਆਰ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਵਿਖੇ ਬੱਚਿਆਂ ਨੇ ਬਸੰਤ ਪੰਚਮੀ ਦੇ ਅਵਸਰ 'ਤੇ ਰੰਗ ਬਿਰੰਗੇ ਪਤੰਗ ਬਣਾਏ ਤੇ ਇਕੱਠੇ ਹੋ ਕੇ ਅਕਾਸ਼ 'ਚ ਉਡਾਏ | ਸਕੂਲ ਦੇ ਪਿ੍ੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਬਸੰਤ ਪੰਚਮੀ ਨੇ ਵਧਾਈ ਦਿੰਦਿਆਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਥਾਂ 'ਤੇ ਹੀ ਪਤੰਗ ਉਡਾੳਣ ਅਤੇ ਚਾਇਨਾ ਡੋਰ ਵਰਤਣ ਤੋਂ ਪ੍ਰਹੇਜ ਕਰਨ | ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੀ. ਐਨ. ਕਾਨਵੈਂਟ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
Ad Position 24