24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਬਾਰਿਸ਼ ਦੇ ਨਾਲ ਨਾਲ ਗੜੇਮਾਰੀ

Ad Position 21
No active advertisement
ਅਜੀਤ ਡੈਸਕ 24-01-2026
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਹੋਈ, ਜਿਸ ਕਾਰਨ ਠੰਢ ਨੇ ਫਿਰ ਜ਼ੋਰ ਫੜ ਲਿਆ ਹੈ | ਅਸਮਾਨ ਵਿਚ ਅਚਾਨਕ ਬੱਦਲਵਾਈ ਬਣਨ ਮਗਰੋਂ ਬਾਰਿਸ਼ ਸ਼ੁਰੂ ਹੋਈ ਹੈ ਅਤੇ ਇਸ ਦੇ ਨਾਲ ਹੀ ਕਾਫੀ ਮਾਤਰਾ ਵਿਚ ਗੜੇ੍ਹ ਪਏ ਹਨ | ਮੌਸਮ ਦੇ ਬਦਲੇ ਮਿਜਾਜ ਤੋਂ ਕਿਸਾਨ ਜਨਤਾ ਵਿਚ ਸਨ, ਕਿਉਂਕਿ ਜਿਆਦਾ ਮਾਤਰ ਵਿਚ ਪਏ ਗੜੇ ਕਣਕ ਦੀ ਫਸਲ ਲਈ ਨੁਕਸਾਨਦੇਹ ਹਨ | ਹਾਲਾਂਕਿ ਇਸ ਬਾਰਿਸ਼ ਨੂੰ ਕਣਕ ਦੀ ਫਸਲ ਲਈ ਲਾਹੇਵੰਦ ਮੰਨਿਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਾ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
Ad Position 24