28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੇਂਟ ਜੋਸ਼ਨ ਕਾਨਵੈਂਟ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਡਾਂਡੀਆ ਪੇਸ਼ ਕੀਤਾ <br/>

Ad Position 21
No active advertisement
ਅਜੀਤ ਡੈਸਕ 29-01-2026
ਜੈਤੋ, 28 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸੇਂਟ ਜੋਸ਼ਨ ਕਾਨਵੈਂਟ ਸਕੂਲ ਜੈਤੋ ਦੇ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਵਿਚ ਗੁਜਰਾਤੀ ਨਾਂਚ ਡਾਂਡੀਆ ਪੇਸ਼ ਕੀਤਾ ਗਿਆ | ਇਸ ਦੌਰਾਨ ਸਮਾਗਮ ਦੇ ਮੁੱਖ ਮਹਿਮਾਨ ਐਸ.ਡੀ.ਐਮ. ਸੂਰਜ ਕੁਮਾਰ (ਪੀ.ਸੀ.ਐਸ) ਨੇ ਬੱਚਿਆਂ ਦੀ ਹੌਂਸਲ ਅਫ਼ਜਾਈ ਕਰਦਿਆਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ 'ਚ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਧਾਇਕਾ ਡਾ. ਅਰੋੜਾ ਨੇ ਗੀਤਾ ਭਵਨ ਚੌਕ ਵਿਖੇ ਇਕ ਸੈਲਫੀ ਪੁਆਇੰਟ ਤੋਹਫ਼ੇ ਵਜੋਂ ਦਿੱਤਾ <br/>
Ad Position 24