28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ <br/>

Ad Position 21
No active advertisement
ਅਜੀਤ ਡੈਸਕ 29-01-2026
ਫ਼ਰੀਦਕੋਟ, 28 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਗੋਲੇਵਾਲਾ, ਝਾੜੀਵਾਲਾ, ਸਾਧਾਂਵਾਲਾ ਆਦਿ ਨੂੰ ਗਸ਼ਤ ਤੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਸੇਮਨਾਲਾ ਬਾ-ਹੱਦ ਰਕਬਾ ਪਿੰਡ ਗੋਲੇਵਾਲਾ ਪੁੱਜੇ ਤਾਂ ਗੁਰਤੇਜ ਸਿੰਘ ਉਰਫ਼ ਗਗਨ ਪੁੱਤਰ ਨਿਰੰਜਣ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 10 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆ ਗਈਆਂ, ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕ੍ਰਿਕਟ ਦੇ ਟਰਾਇਲ 31 ਜਨਵਰੀ ਨੂੰ ਅਗਲੀ ਖ਼ਬਰ ਵਿਵੇਕ ਆਸ਼ਰਮ ਬਰਗਾੜੀ ਵਿਖੇ ਦਸਮੀ ਦਾ ਦਿਹਾੜਾ ਮਨਾਇਆ
Ad Position 24