28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਾਸਕਟਬਾਲ ਟੂਰਨਾਮੈਂਟ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਜਿੱਤੇ

Ad Position 21
No active advertisement
ਅਜੀਤ ਡੈਸਕ 29-01-2026
ਫ਼ਰੀਦਕੋਟ, 28 ਜਨਵਰੀ (ਜਸਵੰਤ ਸਿੰਘ ਪੁਰਬਾ)-ਨਿਪਾਲ ਦੇ ਪੋਖਰਾ ਸ਼ਹਿਰ 'ਚ ਯੂਥ ਐਂਡ ਰੂਰਲ ਸਪੋਰਟਸ ਐਸੋਸੀਏਸ਼ਨ ਵਲੋਂ ਕਰਵਾਏ ਗਏ ਅੰਤਰਰਾਸ਼ਟਰੀ ਬਾਸਕਟਬਾਲ ਟੂਰਨਾਮੈਂਟ 'ਚ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ | ਟੀਮ ਨੇ ਵੱਖ-ਵੱਖ ਦੇਸ਼ਾਂ ਤੋਂ ਆਈਆਂ ਮਜ਼ਬੂਤ ਟੀਮਾਂ ਨੂੰ ਮਾਤ ਦੇ ਕੇ ਇਹ ਉਪਲਬਧੀ ਹਾਸਿਲ ਕੀਤੀ | ਇਸ ਸ਼ਾਨਦਾਰ ਕਾਮਯਾਬੀ 'ਤੇ ਸਕੂਲ ਪ੍ਰਬੰਧਕਾਂ ਵਲੋਂ ਜੇਤੂ ਖ਼ਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕ ਅੰਮਿ੍ਤਪਾਲ ਸਿੰਘ ਦੀ ਕਾਬਿਲ ਰਹਿਨੁਮਾਈ ਅਤੇ ਮਿਹਨਤ ਦੀ ਭਰਪੂਰ ਸਰਾਹਨਾ ਕੀਤੀ ਗਈ | ਸਕੂਲ ਪ੍ਰਬੰਧਨ ਨੇ ਕਿਹਾ ਕਿ ਇਸ ਜਿੱਤ ਨਾਲ ਵਿਦਿਆਰਥੀਆਂ ਅਤੇ ਸੰਸਥਾ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਅਹੂਜਾ ਨੇ ਸਰਕਾਰੀ ਬਿ੍ਜਿੰਦਰਾ ਕਾਲਜ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਕ੍ਰਿਕਟ ਦੇ ਟਰਾਇਲ 31 ਜਨਵਰੀ ਨੂੰ
Ad Position 24