01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ੍ਰੀ ਰਾਮ ਕਿ੍ਪਾ ਚੈਰੀਟੇਬਲ ਟਰੱਸਟ ਨੇ ਬੱਚਿਆਂ ਨੂੰ ਬੂਟ ਵੰਡੇ

Ad Position 21
repet_subhas-goyals [Copy P29]
ਅਜੀਤ ਡੈਸਕ 31-01-2026
ਗਿੱਦੜਬਾਹਾ, 30 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਮਨੀਸ਼ਾ ਗੁਪਤਾ ਦੀ ਪ੍ਰੇਰਨਾ ਸਦਕਾ ਸ੍ਰੀ ਰਾਮ ਕਿ੍ਪਾ ਚੈਰੀਟੇਬਲ ਟਰੱਸਟ ਵਲੋਂ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ ਗਈਆਂ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮਨੀਸ਼ਾ ਗੁਪਸ਼ਾ ਨੇ ਦੱਸਿਆ ਕਿ ਸ੍ਰੀ ਰਾਮ ਕਿ੍ਪਾ ਚੈਰੀਟੇਬਲ ਟਰੱਸਟ ਵਲੋਂ ਸਮਾਜਿਕ ਭਲਾਈ ਦੇ ਉਦੇਸ਼ ਨਾਲ ਸਕੂਲ ਦੇ 20 ਬੱਚਿਆਂ ਨੂੰ ਇਹ ਬੂਟ ਤੇ ਜੁਰਾਬਾਂ ਵੰਡੀਆਂ ਗਈਆਂ ਹਨ | ਉਨ੍ਹਾਂ ਵਲੋਂ ਇਸ ਨੇਕ ਕਾਰਜ ਲਈ ਟਰੱਸਟ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਨੀਲ ਕੁਮਾਰ ਸ਼ਰਮਾ, ਰੇਣੂ ਸ਼ਰਮਾ, ਨਵਜੋਤ ਸਿੰਘ ਤੇ ਪਾਰੁਲ ਸ਼ਰਮਾ ਤੋਂ ਇਲਾਵਾ ਸਕੂਲ ਦਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਮਲੋਟ ਵਿਖੇ ਜ਼ਿਲ੍ਹਾ ਪੱਧਰੀ ਮੈਗਾ ਕੈਂਪ 2 ਨੂੰ ਅਗਲੀ ਖ਼ਬਰ ਮਹਾਤਮਾ ਗਾਂਧੀ ਦੀ ਬਰਸੀ ਨਗਰ ਕੌਂਸਲ ਮਲੋਟ ਵਿਖੇ ਮਨਾਈ
Ad Position 24