09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਆਯੁਰਵੈਦਿਕ ਅਤੇ ਹੋਮਿਓਪੈਥੀ ਸਿਹਤ ਜਾਂਚ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 01-02-2026
ਫ਼ਰੀਦਕੋਟ, 31 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਵਪ੍ਰੀਤ ਕੌਰ ਦੀ ਅਗਵਾਈ ਹੇਠ ਬਲਵੀਰ ਬਸਤੀ ਨੇੜੇ ਕਾਲੀ ਮਾਤਾ ਮੰਦਰ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥੀ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ 'ਚ ਡਾ. ਗੁਰਲੀਨ ਕੌਰ ਏ.ਐਮ.ਓ, ਡਾ. ਦਿਨੇਸ਼ ਸੇਠੀ ਐਚ.ਐਮ.ਓ. ਡਾ. ਬਲਵਿੰਦਰ ਸਿੰਘ ਐਚ.ਐਮ.ਓ., ਬਲਵਿੰਦਰ ਸਿੰਘ, ਨਵਜੋਤ ਕੌਰ ਸਮੇਤ ਟੀਮ ਨੇ ਕੁੱਲ 571 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ | ਇਸ ਮੌਕੇ ਸ਼ਿੰਦਰ ਕੌਰ, ਬੇਅੰਤ ਸਿੰਘ ਅਤੇ ਲੇਜ਼ਰ ਮਸੀਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਪੂਜਾ ਭੱਲਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਵੱਖ-ਵੱਖ ਮਾਮਲਿਆਂ 'ਚ 183 ਗ੍ਰਾਮ ਹੈਰੋਇਨ ਸਮੇਤ 4 ਦੋਸ਼ੀ ਕਾਬੂ
Ad Position 24