09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

'ਬੇਟੀ ਬਚਾਓ, ਬੇਟੀ ਪੜ੍ਹਾਓੁ' 'ਧੀ ਅਣਮੁੱਲੀ ਦਾਤ' ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-02-2026
ਬਰਗਾੜੀ, 31 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਆਂਗਣਵਾੜੀ ਕੇਂਦਰ ਸਰਾਵਾਂ ਖੇਤਰ ਅਧੀਨ ਆਉਂਦੇ ਪਿੰਡ ਬਹਿਬਲ ਖੁਰਦ (ਨਿਆਮੀਵਾਲਾ) ਦੇ ਆਂਗਣਵਾੜੀ ਕੇਂਦਰ 'ਚ ਖੇਤਰ ਸੁਪਰਵਾਈਜ਼ਰ ਚਰਨਜੀਤ ਕੌਰ ਦੀ ਅਗਵਾਈ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓੁ' ਮੁਹਿੰਮ ਤਹਿਤ 'ਧੀ ਅਣਮੁੱਲੀ ਦਾਤ' ਦਿਵਸ ਮਨਾਇਆ ਗਿਆ | ਇਸ ਮੌਕੇ ਨਵ-ਜੰਮੀਆਂ ਬੱਚੀਆਂ ਦੇ ਪੈਰਾਂ ਦੇ ਨਿਸ਼ਾਨ ਲੈ ਕੇ ਇਨ੍ਹਾਂ ਨੂੰ ਲੈਮੀਨੇਸ਼ਨ ਕਰਵਾ ਕੇ ਬੱਚੀਆਂ, ਮਾਵਾਂ ਨੂੰ ਤੋਹਫ਼ੇ ਵਜੋਂ ਦਿੱਤੇ ਗਏ | ਇਸ ਤੋਂ ਇਲਾਵਾ ਨਵ-ਜੰਮੀਆਂ ਬੱਚੀਆਂ ਨੂੰ ਸਰਦੀ, ਗਰਮੀ 'ਚ ਪਾਏ ਜਾਣ ਵਾਲੇ ਕੱਪੜੇ ਤੇ ਹੋਰ ਲੋੜੀਂਦਾ ਸਾਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਅਤੇ ਸਰਾਵਾਂ ਖੇਤਰ ਦੀਆਂ ਸਮੂਹ ਆਂਗਣਵਾੜੀ ਵਰਕਰ ਤੇ ਹੈਲਪਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਗਥਲਾ ਕਲਾਂ 'ਚ ਇਕ ਰੋਜ਼ਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਸੜਕ ਸੁਰੱਖਿਆ ਨਿਯਮਾਂ ਬਾਰੇ ਵਿਸ਼ੇਸ਼ ਅਸੈਂਬਲੀ ਕਰਵਾਈ
Ad Position 24