11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਵ. ਨਿਰਮਲ ਕੌਰ ਦੀ ਬਰਸੀ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Ad Position 21
No active advertisement
ਅਜੀਤ ਡੈਸਕ 01-02-2026
ਮਲੋਟ, 31 ਜਨਵਰੀ (ਪਾਟਿਲ)- ਸਰਕਾਰੀ ਪ੍ਰਾਇਮਰੀ ਸਕੂਲ ਦਾਨੇਵਾਲਾ ਮਲੋਟ 'ਚ ਸਵ. ਸ੍ਰੀਮਤੀ ਨਿਰਮਲ ਕੌਰ (ਈ.ਟੀ.ਟੀ. ਟੀਚਰ) ਦੀ ਸੱਤਵੀਂ ਬਰਸੀ ਮਨਾਈ ਗਈ | ਇਸ ਮੌਕੇ ਮਾਸਟਰ ਹਰਜਿੰਦਰ ਸਿੰਘ ਮੌੜ ਵਲੋਂ ਆਪਣੀ ਧਰਮਪਤਨੀ ਨਿਰਮਲ ਕੌਰ ਦੀ ਯਾਦ ਵਿਚ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕੁਲਵਿੰਦਰ ਕੌਰ ਟੀਚਰ, ਹਰਪ੍ਰੀਤ ਸਿੰਘ (ਸੀ.ਐੱਚ.ਟੀ.), ਵੀਰਪਾਲ ਕੌਰ, ਦਵਿੰਦਰ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਰਵਿੰਦਰ ਸਿੰਘ ਹੁੰਦਲ ਨੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਯੁਵਕ ਦਿਵਸ ਮੁਕਾਬਲਿਆਂ 'ਚ ਵਿਦਿਆਰਥਣ ਰਾਧਿਕਾ ਦਾ ਤੀਜਾ ਸਥਾਨ
Ad Position 24