24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਸਾਦਿਕ ਵਿਖੇ ਅੱਜ

Ad Position 21
No active advertisement
ਅਜੀਤ ਡੈਸਕ 03-02-2026
ਸਾਦਿਕ, 2 ਫ਼ਰਵਰੀ (ਆਰ.ਐਸ.ਧੁੰਨਾ)-ਨਵੀਂ ਬਣੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਗਮਦੂਰ ਸਿੰਘ ਸੰਗਰਾਹੂਰ, ਸਰਬਜੀਤ ਸਿੰਘ ਸੰਧੂ ਅਤੇ ਨਿਰਭੈ ਸਿੰਘ ਗੁੱਜਰ ਨੇ ਦੱਸਿਆ ਕਿ 3 ਫ਼ਰਵਰੀ ਨੂੰ ਜਥੇਬੰਦੀ ਦੇ ਸੂਬਾ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਵਿਸ਼ੇਸ਼ ਤੌਰ 'ਤੇ ਦਾਣਾ ਮੰਡੀ ਸਾਦਿਕ ਵਿਖੇ ਦੁਪਹਿਰੇ 12 ਵਜੇ ਪੁੱਜ ਰਹੇ ਹਨ | ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਅਤੇ ਬਲਾਕ ਸਾਦਿਕ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਜਥੇਬੰਦੀ ਨੂੰ ਕਾਮਯਾਬ ਕਰਨ ਲਈ ਪਿੰਡ ਪਿੰਡ ਇਕਾਈਆਂ ਬਣਾਈਆਂ ਜਾਣਗੀਆਂ ਤਾਂ ਜੋ ਕਿਸਾਨੀ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬਾ ਆਗੂਆਂ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿਚ ਸਹੀ ਸਮੇਂ 'ਤੇ ਪੁੱਜਣ ਦੀ ਕਿ੍ਪਾਲਤਾ ਕਰਨ |

Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ. ਨੇ ਰਾਤ ਸਮੇਂ ਨਾਕਿਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24