08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਸ਼ਵ ਜਲਗਾਹ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 04-02-2026
ਫ਼ਰੀਦਕੋਟ, 3 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਮਿਡਲ ਸਕੂਲ ਚਹਿਲ ਵਿਖੇ ਜਲਗਾਹ ਦਿਵਸ ਮਨਾਇਆ ਗਿਆ | ਸਕੂਲ ਮੁਖੀ ਲਵਲੀਨ ਕੌਰ ਨੇ ਜਲਗਾਹਾਂ ਦੀ ਮਹੱਤਤਾ ਦੱਸਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ | ਐਸ.ਐਸ. ਮਿਸਟ੍ਰੈਸ ਰਾਜਵਿੰਦਰ ਕੌਰ, ਹਿੰਦੀ ਮਿਸਟ੍ਰੈਸ ਭੁਪਿੰਦਰ ਕੌਰ, ਆਰਟ ਐਂਡ ਕਰਾਫ਼ਟ ਟੀਚਰ ਮਨਦੀਪ ਕੌਰ, ਕੰਪਿਊਟਰ ਟੀਚਰ ਨਵਲਦੀਪ ਕੌਰ ਦੀ ਦੇਖ-ਰੇਖ ਹੇਠ ਪੋਸਟਰ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਦੀ ਸਕੂਲ ਸਟਾਫ਼ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ |

Ad Position 22
No active advertisement
ਪਿਛਲੀ ਖ਼ਬਰ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਨਵ ਜੰਮੀਆਂ ਧੀਆਂ ਸਨਮਾਨਿਤ ਅਗਲੀ ਖ਼ਬਰ ਮਾਸਟਰ ਜਗਜੀਤ ਸਿੰਘ ਵਾਂਦਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ
Ad Position 24