14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਤਿੰਨ ਦਿਨਾਂ ਗੁਰਮਤਿ ਸਮਾਗਮ 6 ਤੋਂ 8 ਫ਼ਰਵਰੀ ਤੱਕ

Ad Position 21
No active advertisement
ਅਜੀਤ ਡੈਸਕ 05-02-2026
ਸਾਦਿਕ, 4 ਫ਼ਰਵਰੀ (ਆਰ.ਐਸ.ਧੁੰਨਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਬਾਉਲੀ ਸਾਹਿਬ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ, ਸੰਤ ਬਾਬਾ ਯੋਧਾ ਦਾਸ ਅਤੇ ਸੰਤ ਬਾਬਾ ਈਸ਼ਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਤਪ ਅਸਥਾਨ ਬਾਬਾ ਯੋਧਾ ਦਾਸ ਗੁਰਦੁਆਰਾ ਬਾਉਲੀ ਸਾਹਿਬ ਸ਼ੇਰ ਸਿੰਘ ਵਾਲਾ ਵਿਖੇ ਤਿੰਨ ਦਿਨਾਂ ਦੂਸਰਾ ਮਹਾਨ ਗੁਰਮਿਤ ਸਮਾਗਮ 6 ਤੋਂ 8 ਫ਼ਰਵਰੀ ਦਿਨ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ ਰਾਗੀ, ਢਾਡੀ ਜਥੇ ਗੁਰਬਾਣੀ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਅੰਮਿ੍ਤ ਸੰਚਾਰ 8 ਫ਼ਰਵਰੀ ਨੂੰ ਸਵੇਰੇ 9 ਵਜੇ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਐਨ.ਸੀ.ਸੀ. ਕੈਡਿਟਸ ਨੇ 'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਸਰਕਾਰੀ ਸਕੂਲ ਟਹਿਣਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਫ਼ੇਰਾ ਲਗਾਇਆ
Ad Position 24