14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੀਨੀਅਰ ਕਾਂਗਰਸੀ ਆਗੂ ਹਰਬੰਸ ਗਰੀਬ ਨੂੰ ਸਦਮਾ, ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 05-02-2026
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਟਕਸਾਲੀ ਕਾਂਗਰਸੀ ਆਗੂ ਹਰਬੰਸ ਗਰੀਬ ਅਤੇ ਹੰਸ ਰਾਜ ਸਿੰਘ ਦੇ ਸਤਿਕਾਰਤ ਮਾਤਾ ਸਰਦਾਰਨੀ ਗੁਰਨਾਮ ਕੌਰ (97) ਧਰਮ ਪਤਨੀ ਸਵ: ਕਿਰਪਾਲ ਸਿੰਘ ਠੇਕੇਦਾਰ (ਪਿੰਡ ਰਾਮਗੜ੍ਹ ਚੂੰਘਾਂ) ਵਾਸੀ ਚੱਕ ਬੀੜ ਸਰਕਾਰ ਸ੍ਰੀ ਮੁਕਤਸਰ ਸਾਹਿਬ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਦਿਹਾਂਤ 'ਤੇ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਸੰਤ ਸਿੰਘ ਬਰਾੜ ਸੀਨੀਅਰ ਆਗੂ 'ਆਪ', ਬਾਵਾ ਯਾਦਵਿੰਦਰ ਸਿੰਘ ਲਾਲੀ ਕਾਰੋਬਾਰੀ ਅਤੇ ਪ੍ਰਸਿੱਧ ਸਮਾਜ ਸੇਵਕ, ਬਾਵਾ ਗੁਰਿੰਦਰ ਸਿੰਘ ਕੋਕੀ ਸਾਬਕਾ ਪ੍ਰਧਾਨ ਨਗਰ ਕੌਂਸਲ, ਗੁਰਸੰਤ ਸਿੰਘ ਬਰਾੜ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸ਼ੁਭਦੀਪ ਸਿੰਘ ਬਿੱਟੂ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਜਗਪਾਲ ਸਿੰਘ ਅਬੁਲਖੁਰਾਣਾ, ਗੁਰਚਰਨ ਸਿੰਘ ਬਰਾੜ ਸੋਥਾ ਚੇਅਰਮੈਨ ਐਚ.ਐਸ. ਹਾਈ ਸਕੂਲ, ਇੰਦਰਪ੍ਰੀਤ ਸਿੰਘ ਬਾਵਾ, ਮੰਗਤ ਰਾਮ ਸ਼ਰਮਾ ਸਾਬਕਾ ਪ੍ਰਧਾਨ ਨਗਰ ਕੌਂਸਲ, ਤੇਜਿੰਦਰ ਸਿੰਘ ਜ਼ਿੰਮੀ ਬਰਾੜ ਫੱਤਣਵਾਲਾ, ਸ਼ਰਨਜੀਤ ਸਿੰਘ ਸੰਧੂ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ, ਸਿਮਰਜੀਤ ਸਿੰਘ ਭੀਨਾ ਬਰਾੜ ਸੀਨੀ: ਆਗੂ ਕਾਂਗਰਸ, ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸ਼ਹਿਰੀ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਪਰਮਜੀਤ ਸਿੰਘ ਬਿੱਲੂ ਸਿੱਧੂ, ਨਵਦੀਪ ਕੌਰ ਸੰਧੂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਕਾਂਗਰਸ, ਸੁਸ਼ੀਲ ਕੁਮਾਰ ਹੈਪੀ ਗਰਗ ਸਾਬਕਾ ਬਲਾਕ ਪ੍ਰਧਾਨ ਕਾਂਗਰਸ, ਤੇਜਿੰਦਰ ਬੱਬੂ ਬਾਂਸਲ ਸਾਬਕਾ ਪ੍ਰਧਾਨ ਕੱਚਾ ਆੜ੍ਹਤੀਆ ਐਸੋਸੀਏਸ਼ਨ, ਰਾਜੂ ਬਾਵਾ ਐਡਵੋਕੇਟ, ਹਰਬੰਸ ਸਿੰਘ ਸਿੱਧੂ ਮੁਲਾਜ਼ਮ ਆਗੂ, ਸ਼ਨੀ ਬਾਵਾ, ਡਿੰਪੀ ਬਾਵਾ, ਤਰਨਜੀਤ ਸਿੰਘ ਮੰਟੂ ਸੰਧੂ, ਬਸੰਤ ਸਿੰਘ ਖ਼ਾਲਸਾ ਤਰਖਾਣਵਾਲਾ, ਜਸਵਿੰਦਰ ਸਿੰਘ ਗੰਧੜ ਜ਼ਿਲ੍ਹਾ ਪ੍ਰਧਾਨ ਆਰਮੀ ਵੈਟਰਨਜ਼ ਵੈਲਫੇਅਰ ਯੂਨੀਅਨ ਆਦਿ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਕੂਲਾਂ 'ਚ ਏਅਰ ਕੰਡੀਸ਼ਨਰਾਂ ਦੀ ਸਥਾਪਨਾ ਵਿਦਿਆਰਥੀਆਂ ਲਈ ਤੋਹਫ਼ਾ- ਡਾ. ਬਲਜੀਤ ਕੌਰ ਅਗਲੀ ਖ਼ਬਰ ਐਨ.ਸੀ.ਸੀ. ਕੈਡਿਟਸ ਨੇ 'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕਤਾ ਰੈਲੀ ਕੱਢੀ
Ad Position 24