20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਭਾਜਪਾ ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਫ਼ੂਕਿਆ <br/>

Ad Position 21
No active advertisement
ਅਜੀਤ ਡੈਸਕ 06-02-2026
ਕੋਟਕਪੂਰਾ, 5 ਫ਼ਰਵਰੀ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਦੇ ਨਿਰਦੇਸ਼ 'ਤੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦੀ ਅਗਵਾਈ ਹੇਠ ਇਥੇ ਵਰਕਰਾਂ ਨੇ ਰਾਹੁਲ ਗਾਂਧੀ ਵਲੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪ੍ਰਤੀ ਗਲਤ ਸ਼ਬਦਾਬਲੀ ਬੋਲਣ 'ਤੇ ਰੋਸ ਜ਼ਾਹਿਰ ਕਰਦੇ ਹੋਏ ਰਾਹੁਲ ਗਾਂਧੀ ਦਾ ਪੁਤਲਾ ਫ਼ੂਕਿਆ ਅਤੇ ਉਸ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਉਣ ਦੀ ਮੰਗ ਕੀਤੀ | ਇਸ ਮੌਕੇ ਅਭੀ ਮਿੱਤਲ ਜਨਰਲ ਸਕੱਤਰ ਫ਼ਰੀਦਕੋਟ, ਪ੍ਰਨੀਤ ਸਿੰਘ ਜੌੜਾ ਜ਼ਿਲ੍ਹਾ ਮੀਤ ਪ੍ਰਧਾਨ, ਸੁਖਚੈਨ ਸਿੰਘ ਸਿੱਧੂ ਜ਼ਿਲ•ਾ ਜਨਰਲ ਸਕੱਤਰ, ਬਲਜੀਤ ਕੌਰ ਮਹਿਲਾ ਮੋਰਚਾ ਜ਼ਿਲ•ਾ ਮੀਤ ਪ੍ਰਧਾਨ, ਸੰਦੀਪ ਸ਼ਰਮਾ (ਟੋਨੀ) ਸਟੇਟ ਮੈਂਬਰ, ਰਾਜਨਾਰਨ ਵਾਈਸ ਪ੍ਰਧਾਨ ਫ਼ਰੀਦਕੋਟ, ਕੋਟਪੂਰਾ ਸ਼ਹਿਰੀ ਮੰਡਲ ਪ੍ਰਧਾਨ ਮਨਜੀਤ ਨੇਗੀ, ਖਾਰਾ ਸਰਕਲ ਪ੍ਰਧਾਨ ਪਵਨ ਸ਼ਰਮਾ, ਜੈਤੋ ਦਿਹਾਤੀ ਸਰਕਲ ਪ੍ਰਧਾਨ ਲਖਵਿੰਦਰ ਸਿੰਘ ਰੰਧਾਵਾ, ਪਵਨ ਕੁਮਾਰ ਫ਼ਰੀਦਕੋਟ, ਮਾਸਟਰ ਹਰਬੰਸ ਲਾਲ, ਜਤਿੰਦਰ ਰੰਧਾਵਾ, ਰਾਜਬਾਲਾ ਪ੍ਰਵਾਨਾ ਸੈਕਟਰੀ ਫ਼ਰੀਦਕੋਟ, ਕਿ੍ਸ਼ਨ ਨਾਰੰਗ, ਸੋਨੂ ਸਿੰਗਲਾ, ਹਰਦੀਪ ਸ਼ਰਮਾ, ਗਿੰਦਰ ਰੋਮਾਣਾ ਸਮੇਤ ਹੋਰ ਸੀਨੀਅਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਕੌਰ ਨੇ ਸੱਤਵੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਨਸ਼ਾ ਕਰਨ ਵਾਲਾ ਪੁਲਿਸ ਵਲੋਂ ਗਿ੍ਫ਼ਤਾਰ
Ad Position 24