26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸੰਧੂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 07-02-2026
ਸਾਦਿਕ, 6 ਫ਼ਰਵਰੀ (ਆਰ.ਐਸ.ਧੁੰਨਾ)-ਕਿਸਾਨ ਵਿੰਗ ਆਪ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਧੂ, ਮਨਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾ ਦੇ ਸਤਿਕਾਰਯੋਗ ਮਾਤਾ ਚਰਨਜੀਤ ਕੌਰ ਸੁਪਤਨੀ ਰਾਜਿੰਦਰ ਸਿੰਘ ਸੰਧੂ ਪਿੰਡ ਬੁੱਟਰ ਉਨ੍ਹਾਂ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ | ਦੁੱਖ ਦੀ ਇਸ ਘੜੀ ਵਿਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਫ਼ਰੀਦਕੋਟ, ਵਿਧਾਇਕ ਅਮੋਲਕ ਸਿੰਘ ਜੈਤੋ, ਚੇਅਰਮੈਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਉੱਤਮ ਸਿੰਘ ਡੋਡ, ਜਸਦੇਵਪਾਲ ਸਿੰਘ, ਹੈਰੀ ਢਿੱਲੋਂ, ਜਗਤਾਰ ਸਿੰਘ ਨੰਗਲ, ਸੱਤਾ ਸੰਧੂ ਰੁਪੱਈਆਂ ਵਾਲਾ, ਗੋਰਾ ਕਿਲੀ, ਸੱਤਾ ਭੁੱਲਰ, ਦੀਪਕ ਕੁਮਾਰ ਗਰਗ, ਸੋਨੀ ਢਿੱਲੋਂ, ਰਾਜਵਿੰਦਰ ਸੰਗਰਾਹੂਰ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਦਿਲੀ ਹਮਦਰਦੀ ਦਾ ਇਜ਼ਹਾਰ ਕੀਤਾ ਹੈ | ਮਾਤਾ ਜੀ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 8 ਫ਼ਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਬੁੱਟਰ ਵਿਖੇ ਬਾਅਦ ਦੁਪਿਹਰ 12 ਤੋਂ 1 ਵਜੇ ਤੱਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਮੌਸਮੀ ਬਦਲਾਅ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਕਸਬਾ ਬਰਗਾੜੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਤਿੰਨ ਰੋਜ਼ਾ ਕੈਂਪ ਲਾਇਆ
Ad Position 24