ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੁਖਜੀਤ ਕੌਰ ਸਿੱਧੂ ਨਮਿਤ ਪਾਠ ਦਾ ਭੋਗ ਭਲਕੇ

Ad Position 21
No active advertisement
ਅਜੀਤ ਡੈਸਕ 22-02-2026
ਕੋਟਕਪੂਰਾ, 21 ਫ਼ਰਵਰੀ (ਮੋਹਰ ਸਿੰਘ ਗਿੱਲ)-ਪਿੰਡ ਕਾਸਮਭੱਟੀ ਦੇ ਸਾਬਕਾ ਸਰਪੰਚ ਯਾਦਵਿੰਦਰ ਸਿੰਘ ਸਿੱਧੂ ਦੇ ਸਤਿਕਾਰਤ ਮਾਤਾ ਸੁਖਜੀਤ ਕੌਰ ਸਿੱਧੂ (85) ਸੁਪਤਨੀ ਜਸਵੀਰ ਸਿੰਘ ਸਿੱਧੂ ਰਿਆਸਤੀ ਸੰਖੇਪ ਬਿਮਾਰੀ ਉਪਰੰਤ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 23 ਫ਼ਰਵਰੀ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਅਕਾਲਗੜ੍ਹ ਸਾਹਿਬ, ਹੀਰਾ ਸਿੰਘ ਨਗਰ, ਗਲੀ ਨੰਬਰ-5 (ਖੱਬਾ ਪਾਸਾ) ਕੋਟਕਪੂਰਾ ਵਿਖੇ ਹੋ ਰਹੀ ਹੈ | ਸਰਦਾਰਨੀ ਸੁਖਜੀਤ ਕੌਰ ਸਿੱਧੂ ਦੇ ਸਪੁੱਤਰ ਯਾਦਵਿੰਦਰ ਸਿੰਘ ਸਿੱਧੂ, ਪੋਤਰੇ ਗੁਰਨੂਰ ਸਿੰਘ ਸਿੱਧੂ ਸਮੁੱਚੇ ਸਿੱਧੂ ਪਰਿਵਾਰ ਨਾਲ ਸ਼ਹਿਰ ਦੇ ਪਤਵੰਤੇ ਵਿਅਕਤੀਆਂ, ਰਾਜਸੀ ਪਾਰਟੀਆਂ ਦੇ ਅਹੁਦੇਦਾਰਾਂ, ਰਿਸ਼ਤੇਦਾਰਾਂ, ਮੁਹੱਲਾ ਨਿਵਾਸੀਆਂ ਅਤੇ ਸਮਾਜ ਸੇਵੀਆਂ ਨੇ ਦੁੱਖ ਸਾਂਝਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ 'ਚ ਵੱਡੀ ਗਿਣਤੀ 'ਚ ਲੋਕ ਸ਼ਿਰਕਤ ਕਰਨਗੇ- ਗੋਇਲ, ਢਿੱਲਵਾਂ ਅਗਲੀ ਖ਼ਬਰ ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਨਵਰਾਹੀ ਘੁਗਿਆਣਵੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24
No active advertisement