18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਮਾਊਾਟ ਲਿਟਰਾ ਜ਼ੀ ਸਕੂਲ ਦੀਆਂ ਵਿਦਿਆਰਥਣਾਂ ਲੇਖ ਲੇਖਣ ਮੁਕਾਬਲੇ 'ਚ ਜੇਤੂ

Ad Position 21
No active advertisement
ਅਜੀਤ ਡੈਸਕ 24-02-2026
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਲੋਂ 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਅੰਗਰੇਜ਼ੀ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ | ਸਖ਼ਤ ਮੁਕਾਬਲੇ ਦੇ ਵਿਚਕਾਰ 8ਵੀਂ ਜਮਾਤ ਦੀ ਵਿਦਿਆਰਥਣ ਮੌਰੀਨ ਸੈਮ ਅਤੇ 9ਵੀਂ ਜਮਾਤ ਦੀ ਵਿਦਿਆਰਥਣ ਮਾਹੀ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਪਿ੍ੰਸੀਪਲ ਰਜਨੀ ਠਾਕੁਰ ਨੇ ਦੋਵਾਂ ਜੇਤੂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਲਿਖਣ ਸ਼ੈਲੀ ਅਤੇ ਵਿਸ਼ੇ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਲਈ ਦਿਲੋਂ ਵਧਾਈ ਦਿੱਤੀ | ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਨੇ ਵੀ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਆਪਣੀ ਪੜ੍ਹਾਈ ਪ੍ਰਤੀ ਸਮਰਪਣ ਅਤੇ ਵਚਨਬੱਧਤਾ ਦੀ ਪ੍ਰਸੰਸਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਰਜਿ: ਫ਼ਰੀਦਕੋਟ ਵਲੋਂ ਮਾਤ ਭਾਸ਼ਾ ਦਿਵਸ ਮਨਾਇਆ
Ad Position 24