18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 24-02-2026

ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਲਿੰਕ ਰੋਡ ਪਿੰਡ ਜਲਾਲੇਆਣੇ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਨੇੜੇ ਪੁਲ਼ ਸੂਆ ਬਾਹੱਦ ਰਕਬਾ ਸੰਧਵਾਂ ਪੁੱਜੀ, ਤਾਂ ਇਕ ਮੋਨਾ ਨੌਜਵਾਨ ਸਾਹਮਣੇ ਖੜਾ ਦਿਖਾਈ ਦਿੱਤਾ | ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਜਦ ਉਸ ਕੋਲੋਂ ਬਰਾਮਦ ਹੋਈ ਲਿਫ਼ਾਫ਼ੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 5.38 ਗਰਾਮ ਹੈਰੋਇਨ ਮਿਲੀ | ਇਸ ਸਬੰਧ 'ਚ ਪੁਲਿਸ ਪਾਰਟੀ ਨੇ ਜਗਮਨਦੀਪ ਸਿੰਘ ਉਰਫ਼ ਜਗਮਨ ਵਾਸੀ ਪਿੰਡ ਸੰਧਵਾਂ ਨੂੰ ਕਾਬੂ ਕਰਕੇ ਉਸ ਵਿਰੁੱਧ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ 'ਚ ਉਪ ਜੇਤੂ ਰਹਿਣ 'ਤੇ ਸਪੀਕਰ ਸੰਧਵਾਂ ਵਲੋਂ ਵਧਾਈ ਅਗਲੀ ਖ਼ਬਰ ਨਸ਼ਾ ਕਰਦੇ 3 ਜਣਿਆਂ ਵਿਰੁੱਧ ਮਾਮਲਾ ਦਰਜ
Ad Position 24