08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 25-02-2026
ਫ਼ਰੀਦਕੋਟ, 24 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਐਸ.ਐਚ.ਐੱਫ. (ਰਜਿ:) ਦੇ ਸੇਵਾਦਾਰਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਣ ਲਈ ਇਕ ਸਾਦਾ ਸਮਾਰੋਹ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਗੁਰੂ ਆਸਰਾ ਕਲੱਬ ਅਤੇ ਐਸ.ਐਚ.ਐਫ. ਦੇ ਸਹਿਯੋਗੀ ਵੀਰ ਭੈਣਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦੀ ਸੇਵਾ ਕੀਤੀ ਜਾਂਦੀ ਹੈ | ਇਸ ਮੌਕੇ ਜਸਪ੍ਰੀਤ ਸਿੰਘ, ਸਵਰਨ ਕੌਰ ਕੰਪਿਊਟਰ ਇੰਸਟਰਕਟਰ, ਹਰਪ੍ਰੀਤ ਸਿੰਘ ਅਤੇ ਇਸ਼ਵਿੰਦਰ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਆਈ.ਸੀ ਯੂ.ਕੇ 'ਚ ਉੱਚ ਸਿੱਖਿਆ ਲਈ ਸਹਾਇਤਾ ਪ੍ਰਦਾਨ ਕਰ ਰਿਹਾ- ਚੇਅਰਮੈਨ ਵਾਸੂ ਸ਼ਰਮਾ <br/> ਅਗਲੀ ਖ਼ਬਰ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ 'ਚ ਵਿਦਿਆਰਥੀ ਰਾਹੁਲ ਨੇ ਪਹਿਲਾ ਸਥਾਨ ਮੱਲਿਆ
Ad Position 24