14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਾਦਿਕ ਵਿਖੇ ਫ਼ੋਰਜ਼ ਇੰਸਟੀਚਿਊਟ ਦਾ ਆਗਾਜ਼ ਜਲਦ- ਅÏਲਖ

Ad Position 21
No active advertisement
ਅਜੀਤ ਡੈਸਕ 26-02-2026
ਸਾਦਿਕ, 25 ਫ਼ਰਵਰੀ (ਆਰ. ਐਸ. ਧੁੰਨਾ)-ਬੱਚਿਆਂ ਦੇ ਚੰਗੇ ਭਵਿੱਖ ਲਈ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਫ਼ੋਰਜ ਇੰਸਟੀਚਿਊਟ ਸਾਦਿਕ ਵਿਖੇ ਖੁੱਲ੍ਹ ਗਿਆ ਹੈ, ਜਿੱਥੇ ਸੈਸ਼ਨ 2026-27 ਦੇ ਦਾਖਲੇ ਸ਼ੁਰੂ ਹਨ ਅਤੇ 2 ਮਾਰਚ ਤੋਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ | ਪਿੰ੍ਰਸੀਪਲ ਰੱਖਣਪ੍ਰੀਤ ਕੌਰ ਔਲਖ ਅਨੁਸਾਰ ਇੱਥੇ ਵਿਦਿਆਰਥੀਆਂ ਨੂੰ ਕੰਪਿਊਟਰ ਕੋਰਸ ਜਿਵੇਂ ਬੇਸਿਕ ਕੰਪਿਊਟਰ, ਟੈਲੀ ਅਕਾਊਾਟ ਤੋਂ ਇਲਾਵਾ ਜੀ.ਐਸ.ਟੀ. ਆਦਿ ਦੀ ਤਿਆਰੀ ਕਰਵਾਈ ਜਾਵੇਗੀ ਅਤੇ ਭਾਰਤ ਸਰਕਾਰ ਆਈ.ਐਸ.ਓ. ਤੋਂ ਮਾਨਤਾ ਪ੍ਰਾਪਤ ਕੰਪਿਊਟਰ ਕੋਰਸ ਦਾ ਸਰਟੀਫਿਕੇਟ ਵੀ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੰਪਿਊਟਰ ਕੋਰਸ ਬਹੁਤ ਘੱਟ ਫ਼ੀਸ 'ਤੇ ਕਰਵਾਏ ਜਾਣਗੇ ਅਤੇ ਖੇਡਾਂ 'ਚ ਭਾਗ ਲੈਣ ਵਾਲੇ ਲੋੜਵੰਦ ਹੁਸ਼ਿਆਰ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ 'ਮੇਰੀ ਰਸੋਈ' ਸਕੀਮ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ
Ad Position 24