14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਰਬੱਤ ਦੇ ਭਲੇ ਅਤੇ ਕਸਬੇ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ

Ad Position 21
No active advertisement
ਅਜੀਤ ਡੈਸਕ 26-02-2026
ਬਾਜਾਖਾਨਾ, 25 ਫ਼ਰਵਰੀ (ਜਗਦੀਪ ਸਿੰਘ ਗਿੱਲ)-ਗਊਸ਼ਾਲਾ ਬਾਜਾਖਾਨਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮÏਕੇ ਕਸਬੇ ਵਿਚ ਸੁੱਖ-ਸ਼ਾਂਤੀ, ਤੰਦਰੁਸਤੀ, ਪਸ਼ੂਧਨ ਅਤੇ ਫ਼ਸਲਾਂ 'ਚ ਵਾਧੇ ਲਈ ਅਰਦਾਸ ਕੀਤੀ ਗਈ ¢ ਇਸ ਮÏਕੇ ਦਾਲ, ਪ੍ਰਸ਼ਾਦਿਆਂ, ਜਲੇਬੀਆਂ ਅਤੇ ਖੀਰ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮÏਕੇ ਮੀਤ ਪ੍ਰਧਾਨ ਮੈਂਗਲ ਸਿੰਘ ਢਿੱਲੋਂ, ਪ੍ਰਧਾਨ ਨਿਰਮਲ ਸਿੰਘ ਮੰਟਾ, ਗੁਰਵਿੰਦਰ ਸਿੰਘ ਢਿੱਲੋਂ ਪ੍ਰਧਾਨ, ਬਲਦੇਵ ਸਿੰਘ ਢਿੱਲੋਂ, ਸਾਬਕਾ ਸਰਪੰਚ ਕਰਮ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਢਿੱਲੋਂ, ਜਗਸੀਰ ਸਿੰਘ ਸੀਰਾ ਢਿੱਲੋਂ, ਸਾਬਕਾ ਸਰਪੰਚ ਜਸਮੇਲ ਸਿੰਘ, ਸਾਬਕਾ ਸਰਪੰਚ ਹਰਮੇਲ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਬਰਾੜ, ਜਸਕਰਨ ਸਿੰਘ ਬਰਾੜ, ਗਗਨਦੀਪ ਸਿੰਘ ਬਰਾੜ ਚਮਕੀਲਾ, ਬਲਾਕ ਸੰਮਤੀ ਮੈਂਬਰ ਜਸਮੇਲ ਸਿੰਘ ਢਿੱਲੋਂ, ਪੱਪੂ ਗੋਇਲ, ਪਵਨ ਗੋਇਲ, ਸਰਬਜੀਤ ਸਿੰਘ ਬਰਾੜ ਨੰਬਰਦਾਰ, ਮੁਖਪਾਲ ਸਿੰਘ ਢਿੱਲੋਂ, ਇਕਬਾਲ ਸਿੰਘ ਬਰਾੜ, ਜਗਦੀਪ ਸਿੰਘ ਗਿੱਲ, ਜਗਤਾਰ ਸਿੰਘ ਬਰਾੜ ਕਾਲਾ, ਜੀਵਨ ਗਰਗ, ਸਰਬਜੀਤ ਸਿੰਘ ਬਰਾੜ ਪ੍ਰਧਾਨ, ਗਗਨਦੀਪ ਸਿੰਘ ਬਰਾੜ, ਬੱਬੂ ਸੇਖੇਵਾਲਾ ਅਤੇ ਸਮੂਹ ਗ੍ਰਾਮ ਪੰਚਾਇਤਾਂ ਦੇ ਸਰਪੰਚ-ਪੰਚ ਅਤੇ ਵੱਡੀ ਗਿਣਤੀ ਵਿਚ ਗਊਸ਼ਾਲਾ ਦੇ ਸੇਵਾਦਾਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਉਜਾਗਰ ਸਿੰਘ ਗਿੱਲਾਂ ਵਾਲਿਆਂ ਦੀ 34ਵੀਂ ਬਰਸੀ ਮਨਾਈ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਵਿਧਾਇਕ ਖਹਿਰਾ ਦਾ ਘਰ ਢਾਹੁਣਾ ਨਿੰਦਣਯੋਗ ਕਾਰਵਾਈ- ਸ਼ਿਮਰੇਵਾਲਾ
Ad Position 24