22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਵ-ਨਿਯੁਕਤ ਐਸ.ਡੀ.ਐਮ ਸੁਖਰਾਜ ਸਿੰਘ ਢਿੱਲੋਂ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 27-02-2026
ਕੋਟਕਪੂਰਾ, 26 ਫ਼ਰਵਰੀ (ਮੇਘਰਾਜ)-ਕੋਟਕਪੂਰਾ ਤਹਿਸੀਲ 'ਚ ਨਵ-ਨਿਯੁਕਤ ਉਪ ਮੰਡਲ ਮੈਜੇਸਰੇਟ ਸੁਖਰਾਜ ਸਿੰਘ ਢਿੱਲੋਂ ਦਾ ਨੰਬਰਦਾਰ ਯੂਨੀਅਨ ਤਹਿਸੀਲ ਕੋਟਕਪੂਰਾ ਵਲੋਂ ਪ੍ਰਧਾਨ ਬੂਟਾ ਸਿੰਘ ਢਿੱਲੋਂ ਢਾਬ ਗੁਰੂ ਕੀ ਦੀ ਅਗਵਾਈ 'ਚ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ ਸੁਖਰਾਜ ਸਿੰਘ ਢਿੱਲੋਂ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਨੰਬਰਦਾਰਾਂ ਨੂੰ ਤਹਿਸੀਲ 'ਚ ਪੂਰਾ ਮਾਣ ਸਨਮਾਨ ਮਿਲੇਗਾ¢ ਇਸ ਮੌਕੇ ਖੁਸ਼ਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਖਜ਼ਾਨਚੀ, ਨਛੱਤਰ ਸਿੰਘ ਮੀਤ ਪ੍ਰਧਾਨ, ਬਲਕਾਰ ਸਿੰਘ ਨੰਬਰਦਾਰ ਪੰਜਗਰਾਈਾ ਕਲਾਂ ਪ੍ਰੈਸ ਸਕੱਤਰ, ਰੇਸ਼ਮ ਸਿੰਘ ਨੰਬਰਦਾਰ ਕੋਟਕਪੂਰਾ, ਦਰਸ਼ਨ ਸਿੰਘ ਨੰਬਰਦਾਰ, ਵੀਰ ਸਿੰਘ ਢਿਲਵਾਂ, ਸਿਕੰਦਰ ਸਿੰਘ ਨੰਬਰਦਾਰ, ਰਾਜ ਸਿੰਘ ਸੰਧਵਾਂ, ਰੇਸ਼ਮ ਸਿੰਘ ਹਰੀਨੌਂ ਸਮੇਤ ਹੋਰ ਵੀ ਨੰਬਰਦਾਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰ ਬੁਲਾ ਕੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਦਿਆਰਥੀਆਂ ਸਾਇੰਸ ਉਲੰਪਿਆਡ 'ਚ 23 ਸੋਨ ਮੈਡਲ ਜਿੱਤੇ
Ad Position 24