22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਜੀ.ਐਨ. ਕਾਨਵੈਂਟ ਸਕੂਲ 'ਚ ਕੁਦਰਤੀ ਆਫ਼ਤਾਂ ਪ੍ਰਬੰਧਨ ਸੰਬੰਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 27-02-2026
ਪੰਜਗਰਾੲੀਂ ਕਲਾਂ, 26 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)- ਜੀ.ਐਨ. ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ 'ਕੁਦਰਤੀ ਆਫ਼ਤਾਂ ਪ੍ਰਬੰਧਨ' ਵਿਸ਼ੇ ਤਹਿਤ ਸੈਮੀਨਾਰ ਕਰਵਾਇਆ ਗਿਆ | ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਨੇ ਕੁਦਰਤੀ ਆਫ਼ਤਾਂ ਦੇ ਆਉਣ ਦੇ ਕਾਰਨ, ਇਨ੍ਹਾਂ ਨਾਲ ਹੋਣ ਵਾਲੀ ਤਬਾਹੀ ਅਤੇ ਇਨ੍ਹਾਂ ਤੋਂ ਬਚਾਅ ਕਰਨ ਦੇ ਤਰੀਕਿਆਂ ਸੰਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਇਨ੍ਹਾਂ ਆਫ਼ਤਾਂ ਦੇ ਆਉਣ ਤੇ ਸੁਰੱਖਿਅਤ ਥਾਂ ਅਤੇ ਜ਼ਰੂਰੀ ਸਾਮਾਨ ਦੀ ਚੋਣ ਕਰਨੀ ਅਤੇ ਤਕਨੀਕ ਦਾ ਇਸਤੇਮਾਲ ਕਰਨ ਦੀਆਂ ਵਿਧੀਆਂ ਬਾਰੇ ਵੀ ਦੱਸਿਆ | ਇਸ ਤੋਂ ਇਲਾਵਾਂ 'ਕੁਦਰਤੀ ਆਫ਼ਤਨ ਪ੍ਰਬੰਧਨ ਵਿਭਾਗ' ਵਲੋਂ ਜਾਰੀ ਵੀਡੀਓ ਵੀ ਬੱਚਿਆਂ ਨੂੰ ਦਿਖਾਈਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਅਤੇ ਵਿਕਲਾਂਗ ਵਿਅਕਤੀਆਂ ਦੀ ਸਹਾਇਤਾ ਲਈ ਕੈਂਪ ਪਹਿਲੀ ਨੂੰ ਅਗਲੀ ਖ਼ਬਰ ਭਾਕਿਯੂ ਸਿੱਧੂਪੁਰ ਇਕਾਈ ਪਿੰਡ ਢਿੱਲਵਾਂ ਖੁਰਦ ਦੇ ਅਹੁਦੇਦਾਰਾਂ ਦੀ ਚੋਣ
Ad Position 24