22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਖਾਲਸਾ ਵਹੀਰ ਦਾ ਬਾਜਾਖਾਨਾ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ

Ad Position 21
No active advertisement
ਅਜੀਤ ਡੈਸਕ 27-02-2026
ਬਾਜਾਖਾਨਾ, 26 ਫ਼ਰਵਰੀ (ਜਗਦੀਪ ਸਿੰਘ ਗਿੱਲ)-ਸ੍ਰੀ ਹਰਮੰਦਰ ਸਾਹਿਬ ਅੰਮਿ੍ਤਸਰ ਸਾਹਿਬ ਤੋਂ ਚੱਲੀ ਖਾਲਸਾ ਵਹੀਰ ਦਾ ਬਾਜਾਖਾਨਾ ਵਿਖੇ ਪਹੰੁਚਣ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਸਾਹਿਬ ਵਿਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਸ਼ੋਭਿਤ ਸਨ | ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ | ਇਸ ਮੌਕੇ ਬਾਜਾਖਾਨਾ ਤਿੰਨੋਂ ਗੁਰਦੁਆਰਾ ਸਾਹਿਬ ਦੀਆਂ ਲੋਕਲ ਕਮੇਟੀ ਅਤੇ ਭਾਈ ਸਾਹਿਬ ਭਾਈ ਅੰਮਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੇ ਸ਼ੁਭਚਿੰਤਕਾਂ ਵਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਖਾਲਸਾ ਵਹੀਰ 'ਚ ਬਾਪੂ ਤਰਸੇਮ ਸਿੰਘ ਖਾਲਸਾ, ਭਾਈ ਸਰਬਜੀਤ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ, ਬੀਬੀ ਸੰਦੀਪ ਕੌਰ ਖਾਲਸਾ, ਭਾਈ ਦਲੇਰ ਸਿੰਘ ਡੋਡ ਜ਼ਿਲ੍ਹਾ ਪ੍ਰਧਾਨ, ਸਤਿਨਾਮ ਸਿੰਘ ਦਬੜ੍ਹੀਖਾਨਾ ਪ੍ਰਧਾਨ ਸਰਦਾਰੀਆਂ ਕਲੱਬ ਪੰਜਾਬ, ਸਮਾਜ ਸੇਵੀ ਆਗੂ ਲੱਖਾ ਸਿਧਾਣਾ, ਗੁਰਪਿਆਰ ਸਿੰਘ ਜੈਤੋ, ਨਛੱਤਰ ਸਿੰਘ ਦਬੜ੍ਹੀਖਾਨਾ ਪ੍ਰਧਾਨ, ਗੁਰਮੀਤ ਸਿੰਘ ਦਬੜ੍ਹੀਖਾਨਾ, ਕੁਲਬੀਰ ਸਿੰਘ ਢਿੱਲੋਂ ਸਾਬਕਾ ਸਰਪੰਚ ਬਾਜਾਖਾਨਾ, ਨਿਰਮਲ ਸਿੰਘ, ਸਾਹਿਬ ਸਿੰਘ, ਗੱਗੂ ਸਿੰਘ ਝੱਖੜਵਾਲਾ, ਗੁਰਜੀਤ ਸਿੰਘ , ਨਗਿੰਦਰ ਸਿੰਘ, ਜਥੇਦਾਰ ਪ੍ਰੀਤਮ ਸਿੰਘ ਬਰਾੜ, ਨਛੱਤਰ ਸਿੰਘ ਵਾੜਾ ਭਾਈ ਕਾ, ਜਰਨੈਲ ਸਿੰਘ ਬਾਜਾਖਾਨਾ, ਜਸਵਿੰਦਰ ਸਿੰਘ ਰਸੀਲਾ ਪ੍ਰਧਾਨ, ਕੁਲਵੰਤ ਸਿੰਘ ਖਾਲਸਾ, ਬਾਬਾ ਸਤਨਾਮ ਸਿਘ ਮੱਲ੍ਹਾਂ, ਬਸੰਤ ਸਿੰਘ ਬਾਜਾਖਾਨਾ ਕਬੱਡੀ ਕੁਮੈਂਟੇਟਰ ਆਦਿ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਬਾਬਾ ਫਤਹਿ ਸਿੰਘ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ (ਸਤਿਕਾਰ ਕਮੇਟੀ) ਵਾੜਾ ਭਾਈਕਾ ਦੇ ਸੇਵਾਦਾਰਾਂ ਵਲੋਂਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸਵਾਗਤ ਲਈ ਨੈਸ਼ਨਲ ਹਾਈਵੇ ਦੀ ਸਫ਼ਾਈ ਕੀਤੀ ਗਈ ਅਤੇ ਲੰਗਰ ਦੇ ਪ੍ਰਬੰਧ ਮੁਕੰਮਲ ਕੀਤੇ ਗਏ | ਇਸ ਮÏਕੇ ਹੈਡ ਗ੍ਰੰਥੀ ਕੁਲਦੀਪ ਸਿੰਘ, ਕਾਕਾ ਸਿੰਘ ਖਜ਼ਾਨਚੀ, ਬਿੱਕਰ ਸਿੰਘ ਕਮੇਟੀ ਮੈਂਬਰ, ਦਰਸ਼ਨ ਸਿੰਘ ਕਮੇਟੀ ਮੈਂਬਰ, ਨਿੱਕਾ ਸਿੰਘ ਖਾਲਸਾ, ਗੁਰਲਾਲ ਸਿੰਘ ਸਾਬਕਾ ਪ੍ਰਧਾਨ, ਬਲਜਿੰਦਰ ਸਿੰਘ ਖਾਲਸਾ, ਮੈਂਗਲ ਸਿੰਘ, ਗੁਰਵਿੰਦਰ ਸਿੰਘ ਕਾਕਾ ਭਾਈ ਕਾ, ਮਨਪ੍ਰੀਤ ਸਿੰਘ ਪ੍ਰਧਾਨ, ਗੁਰਕੰਵਲਦੀਪ ਸਿੰਘ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਦਵਿੰਦਰ ਸਿੰਘ, ਰੋਹਨਪ੍ਰੀਤ ਸਿੰਘ, ਤਨਵੀਰ ਸਿੰਘ, ਸ਼ਰਨਦੀਪ ਸਿੰਘ, ਮਨਿੰਦਰ ਸਿੰਘ, ਬਿੰਦਰ ਸਿੰਘ, ਗੁਰਦਿੱਤ ਸਿੰਘ, ਗੁਰਪਿੰਦਰ ਸਿੰਘ, ਪਰਮਵੀਰ ਸਿੰਘ, ਗੁਰਮਨ ਸਿੰਘ, ਜਸ਼ਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਰਣਜੀਤ ਸਿੰਘ, ਸੁਖਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪਿ੍ੰਸਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਗਹੀਣਾਂ ਨੂੰ ਸਮਾਨ ਦੇਣ ਲਈ ਸਹਾਇਤਾ ਕੈਂਪ ਲਗਾਏ ਅਗਲੀ ਖ਼ਬਰ ਆਰ.ਜੀ.ਆਰ.ਸੈੱਲ ਨੇ ਕਿਸਾਨ ਬੀਬੀਆਂ ਲਈ ਸਿਖਲਾਈ ਕੈਂਪ ਲਗਾਇਆ
Ad Position 24