29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸ਼ਹੀਦੀ ਦਿਹਾੜੇ 'ਤੇ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ 5 ਮਾਰਚ ਤੱਕ ਕਰ ਸਕਦੀਆਂ ਹਨ ਅਪਲਾਈ

Ad Position 21
No active advertisement
ਅਜੀਤ ਡੈਸਕ 28-02-2026
ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਜਥੇ ਵਿਚ ਸੰਗਤ ਆਪਣੇ ਪਾਸਪੋਰਟ ਸਮੇਤ ਅਰਜ਼ੀਆਂ 5 ਮਾਰਚ 2026 ਤੱਕ ਆਪਣੇ ਹਲਕੇ ਦੇ ਸਬੰਧਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੋਂ ਤਸਦੀਕ ਕਰਵਾ ਕੇ ਭੇਜ ਸਕਦੀਆਂ ਹਨ | ਇਹ ਜਥਾ ਜੂਨ ਮਹੀਨੇ ਵਿਚ ਗੁਰੂ ਸਾਹਿਬ ਦੇ ਸ਼ਹੀਦੀ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਭਾਰਤ ਤੋਂ ਰਵਾਨਾਂ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਵਧਦੇ ਤਾਪਮਾਨ ਕਾਰਨ ਕਣਕ ਦੀ ਫ਼ਸਲ ਦੇ ਝਾੜ 'ਤੇ ਮਾੜਾ ਅਸਰ ਪੈਣ ਦਾ ਡਰ ਬਣਿਆ • ਖੇਤੀ ਮਾਹਿਰਾਂ ਵਲੋਂ ਕਣਕ ਦੀ ਫ਼ਸਲ ਨ... ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ
Ad Position 24