29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬਲਵਿੰਦਰ ਕੌਰ ਸਰਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 28-02-2026
ਕੋਟਕਪੂਰਾ, 27 ਫ਼ਰਵਰੀ (ਮੇਘਰਾਜ)-ਮੁਹੱਲਾ ਆਨੰਦ ਨਗਰ ਨਿਵਾਸੀ ਵਿਸਾਖਾ ਸਿੰਘ ਸਰਾਂ ਸੇਵਾ-ਮੁਕਤ ਏ.ਐਫ.ਐਸ.ਓ ਦੀ ਧਰਮਪਤਨੀ ਬਲਵਿੰਦਰ ਕੌਰ ਸਰਾਂ (70) ਦੀ ਬੀਤੇ ਦਿਨੀਂ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਸਰਾਂ ਪਰਿਵਾਰ ਨਾਲ ਭਾਜਪਾ ਆਗੂ ਭਾਈ ਰਾਹੁਲ ਸਿੰਘ ਸਿੱਧੂ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਮਾਸਟਰ ਪਰਮਿੰਦਰ ਸਿੰਘ ਪ੍ਰਧਾਨ, ਅਵਤਾਰ ਸਿੰਘ ਪੱਪੂ ਖੱਚੜਾਂ, ਗੁਰਪ੍ਰੀਤ ਸਿੰਘ ਸਰਪੰਚ, ਲਛਮਣ ਸਿੰਘ ਸਰਪੰਚ, ਤੇਜਾ ਸਿੰਘ ਬਰਾੜ ਮੈਨੇਜਰ, ਮਾਸਟਰ ਕੁਲਵੰਤ ਰਾਏ, ਦਰਸ਼ਨ ਸਿੰਘ ਹਰੀਕੇ ਸਾਬਕਾ ਤਹਿਸੀਲਦਾਰ, ਚਰਨਜੀਤ ਸਿੰਘ ਵੜਿੰਗ ਤਹਿਸੀਲਦਾਰ, ਜੋਗਿੰਦਰ ਸਿੰਘ ਸੂਰਘੂਰੀ, ਸੋਨੀ ਨੰਬਰਦਾਰ, ਕੁਲਦੀਪ ਸਿੰਘ ਵੜਿੰਗ ਸਰਪੰਚ, ਸੁਖਵਿੰਦਰ ਸਿੰਘ ਪੱਪੂ ਨੰਬਰਦਾਰ, ਦਾਰਾ ਸਿੰਘ ਸਾਬਕਾ ਸਰਪੰਚ ਮੌੜ, ਪ੍ਰੋ. ਰਾਜਪਾਲ ਸਿੰਘ ਸੋਹੀ, ਗੁਰਪਿਆਰ ਸਿੰਘ ਦਿਓਲ ਸਮੇਤ ਹੋਰ ਵੀ ਸ਼ਹਿਰ ਨਿਵਾਸੀਆਂ, ਰਿਸ਼ਤੇਦਾਰਾਂ, ਰਾਜਸੀ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਵ. ਬਲਵਿੰਦਰ ਕੌਰ ਨਮਿਤ ਪਾਠ ਦਾ ਭੋਗ 'ਤੇ ਅੰਤਿਮ ਅਰਦਾਸ 1 ਮਾਰਚ 2026 ਦਿਨ ਐਤਵਾਰ ਨੂੰ ਗੁਰਦੁਆਰਾ ਮਾਤਾ ਦਇਆ ਕੌਰ ਜੀ, ਪਿੰਡ ਸੰਧਵਾਂ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ • ਵਿਧਾਇਕ ਗੁਰਦਿੱਤ ਸਿੰਘ ਸ... ਅਗਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਨੇ ਭਗਤੂਆਣਾ ਦੇ ਦੁੱਲਟ ਨਾਲ ਕੀਤਾ ਦੁੱਖ ਸਾਂਝਾ
Ad Position 24