29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 8 ਨੂੰ

Ad Position 21
No active advertisement
ਅਜੀਤ ਡੈਸਕ 03-03-2026
ਪੰਜਗਰਾੲੀਂ ਕਲਾਂ, 2 ਮਾਰਚ (ਸੁਖਮੰਦਰ ਸਿੰਘ ਬਰਾੜ)-ਸਵ. ਹਾਕਮ ਸਿੰਘ ਉੱਪਲ ਦੀ ਯਾਦ 'ਚ ਪਿੰਡ ਔਲਖ 'ਚ 8 ਮਾਰਚ ਦਿਨ ਐਤਵਾਰ ਨੂੰ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਕੈਂਪ ਦੌਰਾਨ ਜਿੰਦਲ ਅੱਖਾਂ ਦੇ ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ | ਕੈਂਪ 'ਚ ਮੋਤੀਆ ਬਿੰਦ ਤੋਂ ਪੀੜਤ ਮਰੀਜ਼ਾਂ ਦੇ 9 ਅਤੇ 10 ਮਾਰਚ ਨੂੰ ਮੁਫ਼ਤ ਲੈਨਜ਼ ਪਾਏ ਜਾਣਗੇ | ਇਹ ਜਾਣਕਾਰੀ ਨਿਰਮਲ ਸਿੰਘ, ਸੁਖਦੇਵ ਸਿੰਘ ਅਤੇ ਡਿਪਟੀ ਸਿੰਘ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਅਦਾਲਤ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਕੇ ਸੱਚ ਲੋਕਾਂ ਸਾਹਮਣੇ ਲਿਆਂਦਾ-ਗੁਰਪਿਆਰ ਸਿੰਘ ਅਗਲੀ ਖ਼ਬਰ ਬਜ਼ੁਰਗ ਤੇ ਅੰਗਹੀਣ ਵਿਅਕਤੀਆਂ ਨੂੰ ਲੋੜੀਂਦਾ ਸਾਮਾਨ ਵੰਡਿਆ
Ad Position 24