05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਹਾਦਸੇ ਦੇ ਮਿ੍ਤਕ ਦੇ ਪਰਿਵਾਰ ਨਾਲ ਬੀਬੀ ਹਰਸਿਮਰਤ ਕੌਰ ਬਾਦਲ ਨੇ ਦੁੱਖ ਸਾਂਝਾ ਕੀਤਾ

Ad Position 21
No active advertisement
ਅਜੀਤ ਡੈਸਕ 04-03-2026
ਮੰਡੀ ਕਿੱਲਿਆਂਵਾਲੀ, 3 ਮਾਰਚ (ਇਕਬਾਲ ਸਿੰਘ ਸ਼ਾਂਤ)-ਬਠਿੰਡਾ ਲੋਕ ਸਭਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਪਿੰਡ ਹਾਕੂਵਾਲਾ ਵਿਖੇ ਪੂਰਨ ਸਿੰਘ ਦੀ ਹਾਦਸੇ 'ਚ ਮੌਤ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ | ਜ਼ਿਕਰਯੋਗ ਹੈ ਕਿ ਬੀਤੀ 27 ਫਰਵਰੀ ਨੂੰ ਹਾਕੂਵਾਲਾ ਵਿਖੇ ਇਕ ਟਰੱਕ ਦੀ ਲਪੇਟ 'ਚ ਆਉਣ ਕਰਕੇ ਮੌਤ ਦਾ ਸ਼ਿਕਾਰ ਹੋ ਗਏ ਸਨ | ਸੰਸਦ ਮੈਂਬਰ ਨੇ ਪੂਰਨ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਿਆ | ਇਸ ਮੌਕੇ ਬਲਾਕ ਸੰਮਤੀ ਲੰਬੀ ਦੇ ਸਾਬਕਾ ਚੇਅਰਮੈਨ ਗੁਰਬਖਸ਼ ਸਿੰਘ ਮਿੱਡੂਖੇੜਾ, ਹਰਤੇਜ ਸਿੰਘ ਭੁੱਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਮੀਤ ਸਿੰਘ ਚਹਿਲ ਖੁੱਡੀਆਂ, ਬਿਕਰਮਜੀਤ ਸਿੰਘ ਭੁੱਲਰ, ਅਨਮੋਲ ਸਿੰਘ, ਸਾਬਕਾ ਡਾਇਰੈਕਟਰ ਹਰਮੇਸ਼ ਸਿੰਘ ਖੁੱਡੀਆਂ, ਸਾਬਕਾ ਸਰਪੰਚ ਭਗਤ ਸਿੰਘ, ਗਗਨਦੀਪ ਸਿੰਘ ਫਤੂਹੀਖੇੜਾ, ਮੇਜਰ ਸਿੰਘ, ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਤੱਪਾ, ਸਾਬਕਾ ਸਰਪੰਚ ਲਖਵਿੰਦਰ ਸਿੰਘ ਤਰਮਾਲਾ ਅਤੇ ਗੁਰਦਾਸ ਸਿੰਘ ਕੱਖਵਾਲੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਮਾਮਲੇ 'ਚ ਸੱਚ ਦੀ ਜਿੱਤ ਹੋਈ-ਬੱਬੂ
Ad Position 24
No active advertisement