22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੇਵਾ-ਮੁਕਤ ਇੰਸ. ਰਣਜੀਤ ਸਿੰਘ ਸਿੱਧੂ ਭਾਈਕੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 06-03-2026
ਬਰਗਾੜੀ, 5 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਨਿਵਾਸੀ ਰਣਜੀਤ ਸਿੰਘ ਸਿੱਧੂ ਭਾਈਕੇ ਸੇਵਾ-ਮੁਕਤ ਇੰਸ. ਪੰਜਾਬ ਪੁਲਿਸ ਪਿਛਲੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮੌਤ 'ਤੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ, ਮਹਿਕਮ ਸਿੰਘ ਸਿੱਧੂ ਪੰਚ, ਮਨਪ੍ਰੀਤ ਸਿੰਘ ਸੇਖੋਂ, ਬੇਅੰਤ ਸਿੰਘ ਬੁਰਜ, ਸਰਪੰਚ ਸੋਹਣ ਸਿੰਘ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਹਰਦੀਪ ਸਿੰਘ ਸੰਧੂ, ਬਲਜੀਤ ਸ਼ਰਮਾ, ਸੁਖਾ ਪ੍ਰਧਾਨ ਬੁਰਜ, ਜਸਵਿੰਦਰ ਸਿੰਘ ਮੱਤਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਗੋਇਲ, ਐਮ.ਸੀ. ਤੁਸਲੀ ਦਾਸ ਜੈਤੋ, ਪੁਲਿਸ ਚੌਕੀ ਬਰਗਾੜੀ ਦੇ ਇੰਚਾਰਜ ਗੁਰਮੇਜ਼ ਸਿੰਘ, ਏ. ਐਸ. ਆਈ ਬਲਤੇਜ ਸਿੰਘ, ਸਾਬਕਾ ਸਰਪੰਚ ਜਸਵੰਤ ਸਿੰਘ, ਅਜੈਪਾਲ ਸਿੰਘ, ਸੇਵਾ-ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਗੁਰਦਿੱਤ ਸਿੰਘ ਢਿੱਲੋਂ, ਜਗਵਿੰਦਰ ਸਿੰਘ ਢਿੱਲੋਂ, ਸੁਖਪਾਲ ਸਿੰਘ ਨੰਬਰਦਾਰ, ਪਰਗਟ ਸਿੰਘ ਢਿੱਲੋਂ, ਵੀਰ ਚੰਦ ਸ਼ਰਮਾ, ਜੈਪਾਲ ਸ਼ਰਮਾ, ਸਾਬਕਾ ਸਰਪੰਚ ਬਲਕਰਨ ਸਿੰਘ ਗੁਰੂਸਰ, ਸੁਰਜੀਤ ਸਿੰਘ ਸਰ੍ਹਾਂ ਝੱਖੜਵਾਲਾ, ਪ੍ਰਧਾਨ ਜਗਜੀਤ ਸਿੰਘ, ਜਸਕਰਨ ਸਿੰਘ, ਗੁਰਚਰਨ ਸਿੰਘ ਸੇਖੋਂ, ਜਸਵਿੰਦਰ ਸਿੰਘ ਝੱਖੜਵਾਲਾ, ਡਾ. ਗੁਰਨਾਮ ਸਿੰਘ, ਗੁਰਭੇਜ ਸਿੰਘ ਢਿੱਲੋਂ, ਹਰਜੀਤ ਸਿੰਘ ਢਿੱਲੋਂ, ਡਾ. ਗੁਰਮੇਲ ਸਿੰਘ ਚਹਿਲ, ਇੰਦਰਜੀਤ ਸਿੰਘ ਚਹਿਲ, ਨਿੱਕਾ ਪ੍ਰਧਾਨ ਗੋਂਦਾਰਾ, ਏ.ਐਸ. ਆਈ ਜਗਦੀਸ਼ ਸਿੰਘ, ਏ.ਐਸ. ਆਈ ਸੁਖਮੰਦਰ ਸਿੰਘ, ਏ.ਐਸ.ਆਈ ਬਲਕਾਰ ਸਿੰਘ, ਏ.ਐਸ.ਆਈ ਗੁਰਮੇਲ ਸਿੰਘ, ਸੇਵਾ ਮੁਕਤ ਏ. ਐਸ. ਆਈ ਨਿਰਮਲ ਸਿੰਘ ਪੱਪੀ ਢਿੱਲੋਂ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਕੁਲਦੀਪ ਸਿੰਘ ਗੋਂਦਾਰਾ, ਰਵੀ ਸ਼ਰਮਾ, ਇੰਸ. ਸੁਖਦਰਸ਼ਨ ਸ਼ਰਮਾ, ਸਾਬਕਾ ਸਰਪੰਚ ਜਗਸੀਰ ਸਿੰਘ ਜੱਗਾ ਢਿੱਲੋਂ, ਚਮਕੌਰ ਸਿੰਘ ਗੋਂਦਾਰਾ, ਸਾਬਕਾ ਬਲਾਕ ਸੰਮਤੀ ਮੈਂਬਰ ਭਗਤ ਸਿੰਘ ਚਹਿਲ, ਸਰਪੰਚ ਜਗਸੀਰ ਸਿੰਘ ਬਾਜਾਖਾਨਾ, ਸਾਬਕਾ ਸਰਪੰਚ ਜਸਮੇਲ ਸਿੰਘ, ਪ੍ਰਭਜੀਤ ਸਿੰਘ ਬਰਾੜ, ਸਾਬਕਾ ਸਰਪੰਚ ਕੁਲਬੀਰ ਸਿੰਘ, ਹਰਮੇਲ ਸਿੰਘ, ਸਾਬਕਾ ਸਰਪੰਚ ਲਛਮਣ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ, ਅਮਰਜੀਤ ਸਿੰਘ ਗੋਂਦਾਰਾ, ਗੋਬਿੰਦ ਸਿੰਘ ਚਹਿਲ, ਹਜ਼ੂਰਾ ਸਿੰਘ ਜਟਾਣਾ, ਓਮ ਪ੍ਰਕਾਸ਼ ਸ਼ਰਮਾ, ਸਾਬਕਾ ਸਰਪੰਚ ਗੁਰਬਚਨ ਸਿੰਘ, ਇਕਬਾਲ ਸਿੰਘ ਸਿੱਧੂ, ਹਰਨਾਮ ਸਿੰਘ ਖਾਲਸਾ, ਪ੍ਰਧਾਨ ਰਣਜੀਤ ਸਿੰਘ, ਗੁਰਚਰਨ ਸਿੰਘ ਨੰਬਰਦਾਰ, ਕਰਮ ਸਿੰਘ, ਗੁਰਚਰਨ ਸਿੰਘ ਆਦਿ ਆਗੂਆਂ ਨੇ ਸਿੱਧੂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਐਲਡਰਜ਼ ਸਰਵਿਸ ਸੁਸਾਇਟੀ ਵਲੋਂ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਅੱਜ ਅਗਲੀ ਖ਼ਬਰ ਇੰਗਲੈਂਡ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮੁਫ਼ਤ ਲੈਂਜ਼ ਕੈਂਪ ਆਰੰਭ
Ad Position 24