ਕੋਟਕਪੂਰਾ 'ਚ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਜਟਾਣਾ ਚੇਅਰਮੈਨ ਤੇ ਮਨਦੀਪ ਕੌਰ ਮੋਰਾਂਵਾਲੀ ਵਾਈਸ ਚੇਅਰਪਰਸਨ ਬਣੇ
ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਆਪਣੇ ਨਿਵਾਸ ਸਥਾਨ 'ਤੇ ਪਾਰਟੀ ਦੇ ਬਲਾਕ ਸੰਮਤੀ ਮੈਂਬਰਾਂ ਅਤੇ ਸਮਰਥਕਾਂ ਸਮੇਤ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ
<br/>
06-03-2026
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਈਸ ਚੇਅਰਮੈਨ ਬੀਬੀ ਮਨਦੀਪ ਕੌਰ ਨੂੰ ਵਧਾਈ ਦਿੰਦਿਆਂ ਸਮਰਥਕਾਂ ਦਾ ਧੰਨਵਾਦ ਕੀਤਾ | ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਨੇ ਆਪਣੀ ਪਾਰਟੀ ਦੇ ਚੇਅਰਮੈਨ ਬਣੇ ਕੁਲਦੀਪ ਸਿੰਘ ਜਟਾਣਾ ਨੂੰ ਵਧਾਈ ਦਿੱਤੀ ਹੈ |