07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਫ਼ਰੀਦਕੋਟ 'ਚ ਕੰਨਾਂ ਦੇ ਮੁਫ਼ਤ ਟੈਸਟ ਤੇ 55 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

Ad Position 21
No active advertisement
ਅਜੀਤ ਡੈਸਕ 10-03-2026
ਬਠਿੰਡਾ, 9 ਮਾਰਚ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 11 ਮਾਰਚ ਦਿਨ ਬੁੱਧਵਾਰ ਨੂੰ ਹੋਟਲ ਟਰੰਪ ਪਲਾਜ਼ਾ ਕੋਟਕਪੂਰਾ ਰੋਡ ਨੇੜੇ ਸਦਰ ਥਾਣਾ ਫਰੀਦਕੋਟ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 55 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਚੋਰੀ ਦੇ ਮਾਮਲੇ 'ਚ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ
Ad Position 24