07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਡਾ. ਐਸ.ਪੀ.ਐਸ. ਉਬਰਾਏ ਨੇ ਗੁਰਦੁਆਰਾ ਗੁਪਤਸਰ ਸਾਹਿਬ ਵਿਖੇ ਮੱਥਾ ਟੇਕਿਆ

Ad Position 21
No active advertisement
ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪਹੁੰਚੇ ਡਾ. ਐਸ.ਪੀ.ਐਸ. ਉਬਰਾਏ ਤੇ ਸੰਤ ਸਿੰਘ ਬਰਾੜ ਨੂੰ ਸਿਰੋਪਾਓ ਦੇਣ ਸਮੇਂ ਗ੍ਰੰਥੀ ਸਿੰਘ | ਅਜੀਤ ਤਸਵੀਰ <br/> 10-03-2026
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐਸ. ਪੀ. ਐਸ. ਉਬਰਾਏ ਦੁਬਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਦੋਦਾ ਅਤੇ ਮਲੋਟ ਵਿਖੇ ਖੋਲ੍ਹੀਆਂ ਨਵੀਆਂ ਲੈਬਾਂ ਦੇ ਉਦਘਾਟਨ ਸਮੇਂ ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਛੱਤਿਆਣਾ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ | ਉਨ੍ਹਾਂ ਕਿਹਾ ਕਿ ਦਸ਼ਮੇਸ਼ ਪਿਤਾ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ 'ਤੇ ਪਹੁੰਚ ਕੇ ਬਹੁਤ ਖੁਸ਼ੀ ਹੋਈ | ਇਸ ਮੌਕੇ ਗ੍ਰੰਥੀ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਦਿੱਤਾ ਗਿਆ ਤੇ ਗੁਰਦੁਆਰਾ ਗੁਪਤਸਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਟੀਮ ਤੋਂ ਇਲਾਵਾ ਸੀਨੀਅਰ ਆਗੂ ਸੰਤ ਸਿੰਘ ਬਰਾੜ ਤੇ ਹੋਰ ਪਤਵੰਤ ਤੇ ਹਾਜ਼ਰ ਸ
Ad Position 22
No active advertisement
ਪਿਛਲੀ ਖ਼ਬਰ ਔਰਤ ਨੇ ਪਤੀ ਦੇ ਦੋਸਤ 'ਤੇ ਲਗਾਏ ਡਰਾ ਧਮਕਾ ਕੇ ਜਬਰ ਜਨਾਹ ਕਰਨ ਦੇ ਦੋਸ਼- ਮਾਮਲਾ ਦਰਜ ਅਗਲੀ ਖ਼ਬਰ ਤੀਸਰੀ ਜ਼ਿਲ੍ਹਾ ਮਾਸਟਰ ਐਥਲੈਟਿਕਸ ਮੀਟ ਮੋਗਾ ਸਮਾਪਤ <br/>
Ad Position 24