ਔਰਤ ਨੇ ਪਤੀ ਦੇ ਦੋਸਤ 'ਤੇ ਲਗਾਏ ਡਰਾ ਧਮਕਾ ਕੇ ਜਬਰ ਜਨਾਹ ਕਰਨ ਦੇ ਦੋਸ਼- ਮਾਮਲਾ ਦਰਜ
ਅਜੀਤ ਡੈਸਕ
10-03-2026
ਇੰਸਪੈਕਟਰ ਗੁਰਦਰਸ਼ਨ ਸ਼ਰਮਾ ਮੁੱਖ ਅਫ਼ਸਰ ਥਾਣਾ ਸਿਟੀ-2 ਫ਼ਰੀਦਕੋਟ ਨੇ ਦੱਸਿਆ ਕਿ ਪੀੜਤ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਬੀ.ਐਨ.ਐਸ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |