08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕਈ ਪਰਿਵਾਰ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 11-03-2026
ਦੋਦਾ, 10 ਮਾਰਚ (ਰਵੀਪਾਲ)-ਆਮ ਆਦਮੀ ਪਾਰਟੀ ਵਲੋਂ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਵਿਕਾਸ ਕਾਰਜਾਂ ਤੇ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਪਿੰਡ ਆਸਾ ਬੁੱਟਰ ਤੋਂ ਟਕਸਾਲੀ ਕਾਂਗਰਸੀ ਆਗੂ ਆਪਣੇ ਸਾਥੀਆਂ ਸਮੇਤ ਜਸਵੀਰ ਸਿੰਘ ਸੀਰਾ ਆਸਾ ਬੁੱਟਰ ਦੇ ਯਤਨਾਂ ਨਾਲ ਸੰਦੀਪ ਸਿੰਘ ਸੰਨੀ ਢਿੱਲੋਂ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ 'ਚ ਬਿਨ੍ਹਾਂ ਸ਼ਰਤ ਸ਼ਾਮਿਲ ਹੋ ਗਏ | ਪਿੰਡ ਆਸਾ ਬੁੱਟਰ ਵਿਖੇ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਰਜਿੰਦਰ ਕੁਮਾਰ ਸ਼ਰਮਾ ਸਮੇਤ ਸ਼ਰਮਾ ਪਰਿਵਾਰ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ 'ਆਪ' ਵਿਚ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਜੀ ਆਇਆ ਆਂਖਦੇ ਹੋਏ ਪਾਰਟੀ ਚਿੰਨ੍ਹ ਦੇ ਕੇ ਸਨਮਾ ਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ 'ਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਭੁਪਿੰਦਰ ਕੁਮਾਰ ਸ਼ਰਮਾ, ਰਜਿੰਦਰ ਕੁਮਾਰ ਸ਼ਰਮਾ, ਸੁਰਿੰਦਰ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 220ਕੇ.ਵੀ ਸਬ-ਸਟੇਸ਼ਨ ਸਾਦਿਕ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਪਿੰਡ ਭੁੱਲਰ ਦੇ ਨਵੇਂ ਬਣੇ ਖ਼ਾਲ ਦਾ ਵਿਧਾਇਕ ਕਾਕਾ ਬਰਾੜ ਵਲੋਂ ਉਦਘਾਟਨ
Ad Position 24