ਮਨਾਹੀ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ 'ਚੋਂ ਕੌਂਸਲ ਪ੍ਰਧਾਨ ਤੇ ਕੌਂਸਲਰ ਬਰੀ
ਅਜੀਤ ਡੈਸਕ
12-03-2026
ਹਰਪਾਲ ਸਿੰਘ ਬੇਦੀ ਅਤੇ ਗੁਰਮੀਤ ਸਿੰਘ ਹੋਰਾਂ ਵਲੋਂ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਜਿਸ 'ਤੇ ਉਨ੍ਹਾਂ ਖਿਲਾਫ਼ ਝੂਠਾ ਮੁਕੱਦਮਾ ਦਰਜ ਕਰਵਾ ਦਿੱਤਾ ਗਿਆ | ਐਡਵੋਕੇਟ ਸਿੱਧੂ ਨੇ ਦੱਸਿਆ ਕਿ ਅਸਲ ਵਿਚ ਅਜਿਹਾ ਕੁਝ ਨਹੀਂ ਹੋਇਆ ਸੀ | ਇਹ ਕਾਰਵਾਈ ਸਿਰਫ਼ ਸਿਆਸੀ ਵਜ੍ਹਾ ਕਰਕੇ ਹੀ ਹੋਈ ਸੀ | ਸੈਸ਼ਨ ਅਦਾਲਤ ਨੇ ਐਡਵੋਕੇਟ ਬਾਬੂ ਸਿੰਘ ਸਿੱਧੂ ਅਤੇ ਪਿ੍ੰਸ ਚਾਵਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਹਰਪਾਲ ਸਿੰਘ ਬੇਦੀ ਅਤੇ ਗੁਰਮੀਤ ਸਿੰਘ ਨੂੰ ਬਰੀ ਕਰ ਦਿੱਤਾ ਹੈ |