25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਵ: ਗੁਰਦੀਪ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਬਲੱਡ ਕੈਂਪ

Ad Position 21
No active advertisement
ਅਜੀਤ ਡੈਸਕ 13-03-2026
ਸਮਾਲਸਰ, 12 ਮਾਰਚ (ਗੁਰਜੰਟ ਕਲਸੀ ਲੰਡੇ)-ਇਲਾਕੇ ਦੀ ਨਾਮਵਰ ਸੰਸਥਾ ਯੂਨੀਕ ਸਕੂਲ ਆਫ਼ ਸਟੱਡੀਜ਼, ਸਮਾਲਸਰ ਵਿਖੇ ਸੰਸਥਾ ਦੇ ਸੰਸਥਾਪਕ ਮੈਂਬਰ ਲੈਕਚਰਾਰ ਸਵ: ਗੁਰਦੀਪ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ 16 ਮਾਰਚ ਦਿਨ ਸੋਮਵਾਰ ਨੂੰ ਯੂਨੀਕ ਸਕੂਲ ਆਫ਼ ਸਟੱਡੀਜ਼, ਸੇਖਾ ਰੋਡ ਸਮਾਲਸਰ ਵਿਖੇ ਬਲੱਡ ਕੈਂਪ ਲਗਵਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਸਵ: ਗੁਰਦੀਪ ਸਿੰਘ ਉੱਘੀ ਸ਼ਖ਼ਸੀਅਤ, ਨਿੱਘੇ ਸੁਭਾਅ ਦੇ ਮਾਲਕ ਅਤੇ ਪ੍ਰੇਰਨਾ ਸਰੋਤ ਸਨ | ਇਸ ਕੈਂਪ ਸਬੰਧੀ ਆਲੇ ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲ ਦੇ ਪਿ੍ੰਸੀਪਲ ਯੋਗੇਸ਼ ਸ਼ਰਮਾ, ਮੈਨੇਜਿੰਗ ਕਮੇਟੀ, ਸਮੂਹ ਸਟਾਫ਼ ਮੈਂਬਰ ਤੇ ਸਮਾਲਸਰ ਸਮਾਜ ਸੇਵਾ ਸੰਮਤੀ ਦੇ ਮੈਂਬਰਾਂ ਦੇ ਵਲੋਂ ਸਟਿੱਕਰ ਜਾਰੀ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਪਿੰਡ ਔਲਖ ਵਿਖੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਤੇ ਤੀਜਾ ਫ਼ੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਰਸੋਈ ਗੈਸ ਦੀ ਕਮੀ ਕਾਰਨ ਲੋਕਾਂ 'ਚ ਮੱਚੀ ਹਾਹਾਂਕਾਰ <br/>
Ad Position 24