25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜੀ. ਐਨ. ਕਾਨਵੈਂਟ ਸਕੂਲ ਵਿਖੇ ਵਿਦਿਅਕ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 13-03-2026
ਪੰਜਗਰਾਈਾ ਕਲਾਂ, 12 ਮਾਰਚ (ਸੁਖਮੰਦਰ ਸਿੰਘ ਬਰਾੜ)-ਜੀ. ਐਨ .ਕਾਨਵੈਂਟ ਸਕੂਲ ਭਲੂਰ ਵਿਖੇ ਸਿੱਖਿਆ ਦੇ ਖੇਤਰ ਨਾਲ ਸੰਬੰਧਿਤ ਕਲਾਸਾਂ ਨੂੰ ਵਧੀਆ ਪ੍ਰਭਾਵਸ਼ਾਲੀ ਬਣਾਉਣ ਲਈ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੌਰਾਨ ਪਿ੍ੰਸੀਪਲ ਰਮਨਦੀਪ ਕੌਰ ਸੀ.ਬੀ.ਐਸ.ਈ. ਦੇ ਰਿਸੋਰਸ ਪਰਸਨ ਵਲੋਂ ਅਧਿਆਪਨ ਕਾਰਜ ਨੂੰ ਰੌਚਕ ਬਣਾਉਣ ਦੀਆਂ ਕਿਰਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਅਧਿਆਪਨ ਦੇ ਦੌਰਾਨ ਅਧਿਆਪਕਾਂ ਨੂੰ ਪੇਸ਼ ਆਉਂਦੀਆਂ ਚੁਣੌਤੀਆਂ ਦਾ ਜ਼ਿਕਰ ਕੀਤਾ ਤੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜਿੱਥੇ ਅਧਿਆਪਕ ਵੱਖ-ਵੱਖ ਵਿਧੀਆਂ ਦਾ ਇਸਤੇਮਾਲ ਕਰਦਾ ਹੈ, ਉੱਥੇ ਉਸਨੂੰ ਆਪਣੀ ਸੋਚ ਨੂੰ ਸਕਾਰਾਤਮਕ ਰੱਖਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਇਮਤਿਹਾਨ ਖਤਮ ਹੋਣ ਸਮੇਂ ਵਿਦਿਆਰਥੀਆਂ ਨੇ ਜ਼ਿੰਦਗੀ 'ਚ ਨਸ਼ਾ ਨਾ ਕਰਨ ਦਾ ਪ੍ਰਣ ਕੀਤਾ ਅਗਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਤੋਂ ਭੱਜੀ- ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ
Ad Position 24