07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 03-04-2026
ਫ਼ਰੀਦਕੋਟ, 2 ਅਪ੍ਰੈਲ (ਸਰਬਜੀਤ ਸਿੰਘ)-ਪੁਲਿਸ ਵਲੋਂ ਪਿੰਡ ਰੁਪਈਆਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਬੱਸ ਅੱਡਾ ਪਿੰਡ ਰੁਪਈਆਂਵਾਲਾ ਵਿਖੇ ਸ਼ੱਕ ਦੇ ਆਧਾਰ 'ਤੇ ਅਵਤਾਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 40 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੂੰ ਝਟਕਾ<br> ਮੌਜੂਦਾ ਸਰਪੰਚ ਤੇ ਸਾਬਕਾ ਕੌਂਸਲਰ ਨੇ 'ਆਪ' ਦਾ ਪੱਲਾ ਫ਼ੜਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਜੈਤੋ ਆਮਦ ਨਾਲ ਵਿਕਾਸ ਦੀ ਨਵੀਂ ਦੌੜ ਸ਼ੁਰੂ ਹੋਵੇਗੀ-ਵਿਧਾਇਕ ਅਮੋਲਕ ਸਿੰਘ
Ad Position 24